ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਵਿੱਚ ਵਿਰੋਧੀ ਧਿਰ ਦੇ ਆਗੂ ਐਂਡਰਿਊ ਸ਼ੀਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ

Punjab
By Admin

ਕੈਪਸ਼ਨ:
ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਵਿੱਚ ਵਿਰੋਧੀ ਧਿਰ ਦੇ ਆਗੂ ਸ੍ਰੀ ਐਂਡਰਿਊ ਸ਼ੀਰ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ। ਇਹ ਇੱਕ ਸਿਸ਼ਟਾਚਾਰ ਮੀਟਿੰਗ ਸੀ। ਸ੍ਰੀ ਐਂਡਰਿਊ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਚੰਡੀਗੜ੍ਹ ਵਿਖੇ ਨਿਵਾਸ ਸਥਾਨ ‘ਤੇ ਮਿਲੇ ਅਤੇ ਕੈਨੇਡਾ ਦੇ ਵਿਕਾਸ ਅਤੇ ਪ੍ਰਗਤੀ ਵਿੱਚ ਪੰਜਾਬੀਆਂ ਵਲੋਂ ਨਿਭਾਈ ਸਖ਼ਤ ਭੂਮਿਕਾ ਦੀ ਸਰਾਹਨਾ ਕੀਤੀ। ਸ੍ਰੀ ਐਂਡਰਿਊ ਦੇ ਨਾਲ ਉਨ੍ਹਾਂ ਦੀ ਪਤਨੀ ਜਿੱਲ ਸ਼ੀਰ ਅਤੇ ਐਮ.ਪੀ. ਬੌਬ ਸਰੋਆ ਵੀ ਹਾਜ਼ਰ ਸਨ।

Leave a Reply