ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਸਬੰਧ ਵਿੱਚ ਝੂਠਾ ਭੰਡੀ ਪ੍ਰਚਾਰ ਕਰਨ ਲਈ ਅਕਾਲੀਆਂ, ਆਮ ਆਦਮੀ ਪਾਰਟੀ ਤੇ ਕੁਝ ਕਿਸਾਨ ਯੂਨੀਅਨਾਂ ਦੀ ਤਿੱਖੀ ਆਲੋਚਨਾ