ਧਾਰਮਿਕ ਬੇਅਦਵੀ ਮਾਮਲੇ ਵਿੱਚ ਵਿੱਚ ਸ਼ਾਮਿਲ ਕਿਸੇ ਵਿਅਕਤੀ ਨੂੰ ਬਖਸਿਆ ਨਹੀਂ ਜਾਵੇਗਾ: ਰਾਜਪਾਲ

Punjab
By Admin

ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੋਰ ਨੇ ਕਿਹਾ ਕਿ ਮੇਰੀ ਸਰਕਾਰ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਾਲੇ ਕਮਿਸ਼ਨ ਦੀਆਂ ਸਿਫਾਰਸ਼ਾਂ ਤੇ ਕਾਰਵਾਈ ਕਰਨ ਲਈ ਬਚਨ ਬੱਧ ਹੈ। ਮੇਰੀ ਸਰਕਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਕਿਸੇ ਵੀ ਪੱਧਰ ਤੇ ਧਾਰਮਿਕ ਬੇਅਦਵੀ ਦੇ ਕੇਸ ਵਿਚ ਸ਼ਾਮਿਲ ਕਿਸੇ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

Leave a Reply