# ਪਰਕਾਸ਼ ਸਿੰਘ ਬਾਦਲ ਲੰਬੀ ਅਤੇ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਹਲਕੇ ਤੋਂ ਲੜਨਗੇ ਚੋਣ

Punjab
By Admin

ਚੰਡੀਗੜ੍ਹ, 5 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਚੋਣ ਲੜਗੇ ਜਦਕਿ ਪਾਰਟੀ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ  ਸੁਖਬੀਰ ਸਿੰਘ ਬਾਦਲ ਜਲਾਲਾਬਾਦ ਹਲਕੇ ਤੋਂ ਵਿਧਾਨ ਸਭਾ ਚੋਣ ਲੜਨਗੇ। ਇਹ ਪ੍ਰਗਟਾਵਾ ਪਾਰਟੀ ਦੇ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਕੀਤਾ ਹੈ।

Leave a Reply