ਪਰਕਾਸ਼ ਸਿੰਘ ਬਾਦਲ 1 ਅਤੇ 2 ਫਰਵਰੀ ਨੂੰ ਪਾਰਟੀ ਦੇ ਮੁੱਖ ਦਫਤਰ, ਚੰਡੀਗੜ• ਵਿਖੇ ਆਮ ਲੋਕਾਂ ਨੂੰ ਮਿਲਣਗੇ

re
By Admin

ਚੰਡੀਗੜ• 31 ਜਨਵਰੀ — ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਕੱਲ 1 ਫਰਵਰੀ ਅਤੇ 2 ਫਰਵਰੀ, 2018 ਨੂੰ ਸਵੇਰੇ 11 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿੱਚ ਬੈਠ ਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।