ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ `ਚ ਬੱਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਅਤੇ ਗੰਭੀਰ ਜ਼ਖਮੀਆਂ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ ਵਿੱਚੋਂ ਸਹਾਇਤਾ ਦਾ ਐਲਾਨ ਕੀਤਾ

Uncategorized
By Admin

 

 

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿੱਚ ਸ਼ਿਮਲਾ ਨੇੜੇ ਹੋਏ ਬੱਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ 2-2 ਲੱਖ ਰੁਪਏ ਅਤੇ ਗੰਭੀਰ ਰੂਪ `ਚ ਜ਼ਖਮੀ ਹੋਏ ਯਾਤਰੀਆਂ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ ਵਿੱਚੋਂ 50,000 ਰੁਪਏ ਦੀ ਅਨੁਗ੍ਰਹਿ (ex gratia) ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

Leave a Reply