ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ: ਰਾਜਪਾਲ

Punjab
By Admin

ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੋਰ ਨੇ ਵਿਧਾਨ ਸਭਾ ਵਿੱਚ ਆਪਣੇ ਭਾਸ਼ਣ ਵਿੱਚ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ। ਸੂਬੇ ਦਾ ਜ਼ਮੀਨੀ ਜਲ ਸਤਰ ਤੇਜ਼ੀ ਨਾਲ਼ ਥੱਲੇ ਗਿਰ ਰਿਹਾ ਹੈ। ਬਦਕਿਸਮਤੀ ਨਾਲ ਭਾਵੇਂ ਕੇਂਦਰੀ ਅਥਾਰਟੀ ਨੇ ਪੰਜਾਬ ਨੂੰ ਘੱਟ ਪਾਣੀ ਵਾਲਾ ਸੂਬਾ ਘੋਸ਼ਿਤ ਕੀਤਾ ਹੈ ਅਤੇ ਇਹ ਤੱਥ ਦਿੱਤਾ ਹੈ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਉਤੇ ਧਿਆਨ ਨਹੀਂ ਦਿੱਤਾ ਗਿਆ।

Leave a Reply