ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਚੰਡੀਗੜ ਵਿਖੇ ਆਪਣੇ ਨਿਵਾਸ ਸਥਾਨ ’ਤੇ ਪਟਿਆਲਾ ਨਗਰ ਨਿਗਮ ਦੇ ਕੌਂਸਲਰਾਂ ਨੂੰ ਚਾਹ ਦੇ ਮੌਕੇ ਮਿਲੇ। ਇਸ ਮੌਕੇ ਉਨਾਂ ਦੀ ਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ, ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਹਾਜ਼ਰ ਸਨ। ਮੁੱਖ ਮੰਤਰੀ ਨੇ ਉਨਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ, ਿਸਮਸ ਅਤੇ ਨਵੇਂ ਸਾਲ ਦੀਆਂ ਨਿੱਘੀਆਂ ਮੁਬਾਰਕਾਂ ਦਿੱਤੀਆਂ। ———-

Punjab
By Admin

Leave a Reply