#ਪੰਜਾਬ ਸਰਕਾਰ ਵਲੋਂ ਆਈ ਏ ਐਸ ਸਿੱਧੂ ਨੂੰ ਗ੍ਰਹਿ ਮਾਮਲੇ ਅਤੇ ਜੇਲ੍ਹਾਂ ਦਾ ਵਾਧੂ ਚਾਰਜ ਦੇਣ ਦੇ ਹੁਕਮ

Punjab
By Admin

ਚੰਡੀਗੜ੍ਹ 26 ਦਸੰਬਰ:

ਪੰਜਾਬ ਸਰਕਾਰ ਨੇ ਆਈ ਏ ਐਸ ਕਰਨਬੀਰ ਸਿੰਘ ਸਿੱਧੂ ਵਧੀਕ ਮੁੱਖ ਸਕੱਤਰ ਮਾਲ ਅਤੇ ਮੁੜ ਵਸੇਬਾ ਨੂੰ ਗ੍ਰਹਿ ਮਾਮਲੇ ਅਤੇ ਜੇਲ੍ਹਾਂ ਦਾ ਵਾਧੂ ਚਾਰਜ ਦੇਣ ਦਾ ਹੁਕਮ ਜਾਰੀ ਕੀਤਾ ਹੈ।
ਇਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਰਨਬੀਰ ਸਿੰਘ ਸਿੱਧੂ ਵਧੀਕ ਮੁੱਖ ਸਕੱਤਰ ਮਾਲ ਅਤੇ ਮੁੜ ਵਸੇਬਾ ਨੂੰ ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਜੇਲ੍ਹਾਂ ਦਾ ਵਾਧੂ ਚਾਰਜ ਦੇਣ ਦਾ ਹੁਕਮ ਜਾਰੀ ਕੀਤਾ ਹੈ।

Leave a Reply