ਸ਼੍ਰੋਮਣੀ ਅਕਾਲੀ ਦਲ ਨੇ ਮਨਜੀਤ ਸਿੰਘ ਸ਼ਿਮਲਾਪੁਰੀ ਨੂੰ ਪਾਰਟੀ ਵਿੱਚੋਂ ਕੱਢਿਆ

Punjab
By Admin

ਚੰਡੀਗੜ• 20 ਫਰਵਰੀ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਮਿਉਂਸਪਲ ਕਾਰਪੋਰੇਸ਼ਨ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਦੀ ਵਿਰੋਧਤਾ ਕਰਨ ਕਰਕੇ ਪਾਰਟੀ ਦੇ ਆਗੂ ਮਨਜੀਤ ਸਿੰਘ ਸ਼ਿਮਲਾਪੁਰੀ ਨੂੰ ਪਾਰਟੀ ਵਿੱਚੋਂ ਕੱਢਣ ਦਾ ਐਲਾਨ ਕੀਤਾ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਪ੍ਰੈਸ ਨੋਟ ਵਿੱਚ ਦਿੱਤੀ ਗਈ।

Leave a Reply