” ਸੈਣੀ ਦੇ ਖ਼ਿਲਾਫ਼ ਕਾਰਵਾਈ ਕਰਨ ਤੋਂ 7 ਦਿਨ ਪਹਿਲਾਂ ਨੋਟਿਸ ਜ਼ਾਰੀ ਕੀਤਾ ਜਾਵੇ”

Punjab
By Admin

ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਸੈਣੀ ਦੀ ਪਟੀਸ਼ਨ ਦੇ ਵਿਰੋਧ ਦੇ ਬਾਵਜੂਦ ਹਾਈ ਕੋਰਟ ਨੇ ਨਾ ਕੇਵਲ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਬਲਕਿ ਸਰਕਾਰ ਨੂੰ ਆਦੇਸ਼ ਦਿੱਤਾ ਕਿ ਸੈਣੀ ਦੇ ਖ਼ਿਲਾਫ਼ ਕਾਰਵਾਈ ਕਰਨ ਤੋਂ 7 ਦਿਨ ਪਹਿਲਾਂ ਨੋਟਿਸ ਜ਼ਾਰੀ ਕੀਤਾ ਜਾਵੇ।

Leave a Reply