Punjab

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਖਿਲਾਫ ਕਿਸਾਨਾਂ ਵਲੋਂ ਪ੍ਰਦਰਸ਼ਨ

ਖੇਤੀ ਕਾਨੂੰਨ ਨੂੰ ਲੈ ਕੇ ਪੰਜਾਬ ਅੰਦਰ ਕਿਸਾਨਾਂ ਵਲੋਂ ਭਾਜਪਾ ਆਗੂਆਂ ਦੇ ਕੀਤੇ ਜਾ ਰਹੇ ਹਨ । ਘਿਰਾਓ ਦੇ ਚਲਦੇ ਕਿਸਾਨਾਂ ਨੇ ਅੱਜ ਹੁਸ਼ਿਆਰਪੁਰ ਵਿਖੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਦੇ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ ਗਿਆ ਹੈ । ਸੋਮ ਪ੍ਰਕਾਸ਼ ਮੀਡਿਆ ਨੂੰ ਸੰਬੋਧਨ ਕਰਨ ਲਈ ਹੁਸ਼ਿਆਰਪੁਰ ਆਪਣੇ ਹਲਕੇ ਵਿਚ ਜਾ ਰਹੇ ਸਨ । ਕਿਸਾਨਾਂ ਨੂੰ ਜਦੋ ਪਤਾ ਲੱਗਿਆ ਤਾਂ ਓਹਨਾ ਨੇ ਸੋਮ ਪ੍ਰਕਾਸ ਦਾ ਡਟ ਕੇ ਵਿਰੋਧ ਕੀਤਾ ,ਜਿਸ ਦੇ ਜਲਦੇ ਉਨ੍ਹਾਂ ਨੂੰ ਵਾਪਸ ਜਾਣਾ ਪਿਆ । ਕਿਸਾਨਾਂ ਨੇ ਸੋਮ ਪ੍ਰਕਾਸ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ।
ਇਕ ਪਾਸੇ ਪੰਜਾਬ ਭਾਜਪਾ ਦੇ ਪ੍ਰਧਾਨ ਪੰਜਾਬ ਅੰਦਰ ਅਗਲੀ ਸਰਕਾਰ ਦੇ ਸੁਪਨੇ ਲੈ ਰਹੇ ਹਨ । ਦੂਜੇ ਪਾਸੇ ਪੰਜਾਬ ਭਰ ਵਿਚ ਭਾਜਪਾ ਆਗੂਆਂ ਦਾ ਵਿਰੋਧ ਹੋ ਰਿਹਾ ਹੈ । ਭਾਜਪਾ ਆਗੂਆਂ ਦਾ ਘਰੋਂ ਨਿਕਲਣਾ ਮੁਸ਼ਕਲ ਕਰ ਰੱਖਿਆ ਹੈ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!