Day: December 19, 2017

पंजाब के म्युनिसिपल चुनावों में धांधली के आरोप हाईकोर्ट ने पंजाब सरकार

पंजाब के म्युनिसिपल चुनावों में धांधली के आरोप हाईकोर्ट ने पंजाब सरकार, चुनाव आयोग और कई रिटर्निंग अधिकारियों को किया नोटिस जारी पंजाब में हाल ही में हुए
Read More

ਰਾਣਾ ਗੁਰਜੀਤ ਸਿੰਘ ਵੱਲੋਂ ਬਿਜਲੀ ਦਰਾਂ ਮੁੱਦੇ ‘ਤੇ ਉਦਯੋਗਪਤੀਆਂ ਨਾਲ ਮੀਟਿੰਗ, ਉਦਯੋਗਪਤੀਆਂ ਦੀਆਂ ਪ੍ਰਮੁੱਖ ਮੰਗਾਂ ਮੰਨ ਲਈਆਂ 

ਇਸ ਨਾਲ 1100 ਤੋਂ 1150 ਕਰੋੜ ਰੁਪਏ ਪ੍ਰਤੀ ਸਾਲ ਅਸਰ ਪਵੇਗਾ। ਇਹ ਦਰ 1 ਜਨਵਰੀ, 2018 ਤੋਂ ਲਾਗੂ ਹੋਵੇਗੀ ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ
Read More

ਰੇਲਵੇ ਨੇ ਪਟਨਾ ਸਾਹਿਬ ਨੂੰ ਸੰਗਤਾਂ ਲਈ ਵਿਸ਼ੇਸ਼ ਰੇਲਾਂ ਚਲਾਉਣ ਦੀ ਪ੍ਰਵਾਨਗੀ ਦਿੱਤੀ

ਅੰਮਿ੍ਰਤਸਰ, ਬਠਿੰਡਾ ਅਤੇ ਪਟਿਆਲਾ ਤੋਂ ਤਿੰਨ ਰੇਲਾਂ 22 ਦਸੰਬਰ ਨੂੰ ਰਵਾਨਾ ਹੋਣਗੀਆਂ ਚੰਡੀਗੜ, 19 ਦਸੰਬਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ
Read More

सांपला द्वारा कमल शर्मा के बड़े भाई रशपाल शर्मा के निधन पर शोक व्यक्त

चंडीगढ़, 19 दिसंबर ( ): भारतीय जनता पार्टी पंजाब के अध्यक्ष व केंद्रीय मंत्री विजय सांपला ने भाजपा पंजाब के पूर्व अध्यक्ष कमल शर्मा के बड़े भाई रशपाल
Read More

ਕਾਂਗਰਸ ਸਰਕਾਰ ਨੋਕਰੀਓ ਕੱਢ ਕੇ ਕੱਚੇ ਮੁਲਾਜ਼ਮਾਂ ਨੂੰ ਦੇਵੇਗੀ ਨਵੇਂ ਸਾਲ ਦਾ ਤੋਹਫਾ

ਮੁਲਾਜ਼ਮ ਮੰਗਾਂ ਨੂੰ ਲੈ ਕੇ 22 ਦਸੰਬਰ ਨੂੰ ਕੀਤੀ ਜਾਵੇਗੀ ਮੁੱਖ ਸਕੱਤਰ ਪੰਜਾਬ ਨਾਲ ਮੀਟਿੰਗ ਚੰਡੀਗੜ,19 ਦਸੰਬਰ :  ਕਾਂਗਰਸ ਸਰਕਾਰ ਵੱਲੋਂ ਵੋਟਾਂ ਦੋਰਾਨ ਮੁਲਾਜ਼ਮਾਂ ਨਾਲ ਕਈ ਵੱਡੇ ਵੱਡੇ
Read More

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਰਜ਼ੇ ਦੀ ਰਾਹਤ ਰਾਸ਼ੀ ਸਿੱਧੇ ਬੈਂਕ ਖਾਤਿਆਂ ‘ਚ ਤਬਦੀਲ ਕਰਨ ਦੀ ਤਜ਼ਵੀਜ

  (ਵਿੱਤੀ ਕਮਿਸ਼ਨਰਾਂ ਵਲੋਂ ਰਾਹਤ ਸਕੀਮ ਸਬੰਧੀ ਪ੍ਰਗਤੀ ਦਾ ਜਾਇਜ਼ਾ) ਚੰਡੀਗੜ•, 19 ਦਸੰਬਰ: ਰਾਜ ਦੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੀ ਰਾਸ਼ੀ ਦੀ ਤੁਰੰਤ ਅਤੇ ਪਾਰਦਰਸ਼ੀ ਵੰਡ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਲਾਭਪਾਤਰੀਆਂ ਨੂੰਵਿੱਤੀ ਸਹਾਇਤਾ ਉਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ ਤੇ ਜਾਂ ਆਰ.ਟੀ.ਜੀ.ਐਸ ਰਾਹੀਂ ਤਬਦੀਲ ਕਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ।      ਸਹਿਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਾਅਦੇ ਅਨੁਸਾਰ 2.5 ਏਕੜ ਤੋਂ ਘੱਟ ਜ਼ਮੀਨਅਤੇ 5 ਏਕੜ ਤੋਂ ਘੱਟ ਤੱਕ ਦੇ ਕਿਸਾਨਾਂ ਨੂੰ ਰਾਜ ਸਰਕਾਰ ਵਲੋਂ ਕਰਜ਼ੇ ਦੀ ਰਾਹਤ ਦਿੱਤੀ ਜਾਵੇਗੀ। ਪਹਿਲੇ ਪੜਾਅ ਵਿੱਚ ਇਸ ਸਕੀਮ ਅਧੀਨ ਲਾਭਪਾਤਰੀਆਂ ਦੇ 3,20,395 ਕੇਸਾਂਦੀ ਚੋਣ ਕੀਤੀ ਗਈ ਹੈ ਜਿਸ ਵਿਚ ਸੰਗਰੂਰ ਜ਼ਿਲੇ ਵਿੱਚੋਂ 34,409 ਕੇਸ ਤਿਆਰ ਕੀਤੇ ਗਏ ਹਨ ਜਦਕਿ ਸਭ ਤੋਂ ਘੱਟ 772 ਕੇਸ ਪਠਾਨਕੋਟ ਜ਼ਿਲੇ ਨਾਲ ਸਬੰਧਤ ਹਨ।              ਉਨਾਂ ਦੱਸਿਆ ਕਿ ਵਿੱਤੀ ਕਮਿਸ਼ਨਰ ਵਿਕਾਸ ਵਿਸ਼ਵਜੀਤ ਖੰਨਾ, ਵਿੱਤੀ ਕਮਿਸ਼ਨਰ ਸਹਿਕਾਰਤਾ ਡੀ.ਪੀ. ਰੈਡੀ ਅਤੇ ਵਿੱਤੀ ਕਮਿਸ਼ਨਰ ਮਾਲ ਵਿੰਨੀ ਮਹਾਜਨ ਨੇ ਅੱਜ ਇਸਸਬੰਧ ਵਿੱਚ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਇਸ ਕਰਜਾ ਰਾਹਤ ਸਕੀਮ ਨਾਲ ਸਬੰਧਤ ਜ਼ਿਲਾ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ।              ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਐਸ.ਡੀ.ਐਮ ਅਤੇ ਹੋਰ ਮਾਲ ਅਫਸਰਾਂ ਤੋਂ ਕਰਜਾ ਰਾਹਤ ਦੇ ਕੇਸਾਂ ਨੂੰ ਤੇਜ਼ੀ ਨਾਲ ਪ੍ਰਵਾਨਗੀ ਦੇਣ ਲਈ ਕਿਹਾ ਗਿਆ ਹੈਕਿਉਂਕਿ ਰਾਜ ਸਰਕਾਰ ਵਲੋਂ ਜਨਵਰੀ ਦੇ ਪਹਿਲੇ ਹਫਤੇ ਵਿੱਚ ਇਸ ਸਕੀਮ ਨੂੰ ਸ਼ੁਰੂ ਕਰਨ ਦਾ ਵਿਚਾਰ ਹੈ।             ਬੁਲਾਰੇ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਨੇ ਕਰਜ਼ਾ ਰਾਹਤ ਦੇ ਪਾਰਦਰਸ਼ੀ ਵੰਡ ਲਈ ਇਕ ਸਾਫਟਵੇਅਰ ਤਿਆਰ ਕੀਤਾ ਹੈ ਅਤੇ ਆਪਣੇ ਸਾਰੇ ਫੀਲਡ ਅਫ਼ਸਰਾਂ ਨੂੰਲਾਭਪਾਤੀਰੀਆਂ ਦਾ ਰਿਕਾਰਡ ਉਨਾਂ ਦੇ ਆਧਾਰ ਜੋੜਨ ਲਈ ਕਿਹਾ ਹੈ। ਉਨਾਂ ਕਿਹਾ ਕਿ ਅਗਲੀ ਸਮੀਖਿਆ ਮੀਟਿੰਗ ਜਲਦ ਹੀ ਕੀਤੀ ਜਾਵੇਗੀ ਜਿਸ ਵਿਚ ਲਾਭਪਾਤਰੀਆਂ ਦੀਅੰਤਿਮ ਪ੍ਰਵਾਨਤ ਸੂਚੀ ਦਾ ਜ਼ਾਇਜਾ ਲਿਆ ਜਾਵੇਗਾ।
Read More