Day: December 29, 2017

ਗਰਭਵਤੀ ਹੋਣ ਤੋਂ ਬੱਚੇ ਦੇ ਜਨਮ ਤੱਕ ਮਾਤਾਵਾਂ ਨੂੰ ਤਿੰਨ ਕਿਸ਼ਤਾਂ ਵਿੱਚ ਮਿਲੇਗੀ ਪੰਜ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ

ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਮਾਤਰ ਵੰਦਰਾ ਯੋਜਨਾ ਲਾਗੂ ਕਰਨ ਦਾ ਫੈਸਲਾ ਚੰਡੀਗੜ•, 29 ਦਸੰਬਰ Ê ਪੰਜਾਬ ਸਰਕਾਰ ਨੇ ਮਹਿਲਾਵਾਂ ਨੂੰ ਜਣੇਪੇ ਦੌਰਾਨ ਅੰਸ਼ਕ ਲਾਭ ਦੇਣ ਦੇ ਮਨੋਰਥ
Read More

ਨਵਜੋਤ ਸਿੰਘ ਸਿੱਧੂ ਵੱਲੋਂ ਤਿੰਨ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ, • ਕੇਂਦਰ ਵੱਲੋਂ ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਲਈ 100 ਕਰੋੜ ਰੁਪਏ ਕਰਵਾਏ ਮਨਜ਼ੂਰ

• ਕੇਂਦਰੀ ਮੰਤਰੀ ਪੁਰੀ ਤੇ ਪੰਜਾਬ ਦੇ ਮੁੱਖ ਮੰਤਰੀ ਵਿਚਾਲੇ 6 ਜਨਵਰੀ ਨੂੰ ਚੰਡੀਗੜ• ਵਿਖੇ ਹੋਵੇਗੀ ਮੀਟਿੰਗ: ਸਿੱਧੂ • ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਬੁਨਿਆਦੀ ਢਾਂਚਾਗਤ ਸਹੂਲਤਾਂ ਨਾਲ ਲੈਸ
Read More

ਖਾਲਸਾ ਸਾਜਨਾ ਦਿਵਸ ਦੀ ਛੁੱਟੀ ਉੱਤੇ ਸਿਰਫ ਕਾਂਗਰਸ ਸਰਕਾਰ ਹੀ ਲੀਕ ਫੇਰ ਸਕਦੀ ਸੀ: ਸੁਖਬੀਰ ਬਾਦਲ

ਕਿਹਾ ਕਿ ਸਿੱਖ ਕੌਮ ਆਪਣੀਆਂ ਧਾਰਮਿਕ ਰਵਾਇਤਾਂ ਉੱੇਤੇ ਇਸ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰੇਗਾ ਚੰਡੀਗੜ•/29 ਦਸੰਬਰ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ
Read More