Day: January 3, 2018

ਪੀ.ਐਸ.ਪੀ.ਸੀ.ਐਲ ਵਾਜਿਬ ਰੇਟ ‘ਤੇ ਨਿਰਵਿਘਨ ਬਿਜਲੀ ਦੇਣ ਮੁਹੱਈਆ ਕਰਨ ਦੇ ਨਾਲ-ਨਾਲ ਨੌਕਰੀਆਂ ਦੇਣ ਲਈ ਵਚਨਬੱਧ-ਰਾਣਾ ਗੁਰਜੀਤ ਸਿੰਘ

• ਪੀ.ਐਸ.ਪੀ.ਸੀ.ਐਲ ਦਾ ਸਾਲ 2018 ਦਾ ਕੈਲੰਡਰ ਕੀਤਾ ਜਾਰੀ • ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਮੁਹੱਈਆ ਕਰਨ ਅਤੇ ਬਿਜਲੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ•,
Read More

ਧੁੰਦ ਦੇ ਮੌਸਮ ਕਾਰਨ ਪੰਜਾਬ ਦੇ ਸਮੂਹ ਸਕੂਲਾਂ ਦਾ ਸਮਾਂ ਬਦਲਿਆ:• 15 ਜਨਵਰੀ ਤੱਕ ਸਾਰੇ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3.20 ਵਜੇ ਤੱਕ ਕੀਤਾ

ਚੰਡੀਗੜ•, 3 ਜਨਵਰੀ ਪੰਜਾਬ ਸਰਕਾਰ ਵੱਲੋਂ ਧੁੰਦ ਦੇ ਮੌਸਮ ਨੂੰ ਦੇਖਦਿਆਂ ਸੂਬੇ ਦੇ ਸਮੂਹ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਸਕੂਲ ਖੁੱਲ•ਣ ਦਾ ਸਮਾਂ ਹੁਣ ਸਵੇਰੇ 10 ਵਜੇ ਹੋਵੇਗਾ ਜਦੋਂ ਕਿ ਇਸ ਤੋਂ ਪਹਿਲਾਂ ਸਕੂਲ ਸਵੇਰੇ 9 ਵਜੇ ਖੁੱਲ•ਦੇ ਸਨ। ਹੁਣ ਸਾਰੇ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ3.20 ਵਜੇ ਤੱਕ ਹੋਵੇਗਾ। ਬਦਲਿਆ ਸਮਾਂ ਭਲਕੇ 4 ਜਨਵਰੀ ਤੋਂ ਹੀ ਲਾਗੂ ਹੋਵੇਗਾ ਅਤੇ ਇਹ ਸਮਾਂ 15 ਜਨਵਰੀ 2018 ਤੱਕ ਲਾਗੂ ਰਹੇਗਾ। ਇਹ ਖੁਲਾਸਾ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਧੁੰਦ ਦੇ ਮੌਸਮ ਕਾਰਨ ਕੁਝ ਜ਼ਿਲਿ•ਆਂ ਵਿੱਚ ਜ਼ਿਲਾ ਪੱਧਰ ‘ਤੇ ਸਮਾਂ ਤਬਦੀਲ ਕਰ ਦਿੱਤਾ ਗਿਆ ਸੀ ਜਦੋਂ ਕਿ ਕੁਝ ਜ਼ਿਲਿ•ਆਂ ਵਿੱਚ ਸਮਾਂ ਪਹਿਲਾਂ ਵਾਲਾ ਹੀ ਚੱਲਦਾ ਸੀ। ਉਨ•ਾਂ ਕਿਹਾ ਕਿ ਧੁੰਦ ਦੇ ਮੌਸਮ ਨੂੰ ਦੇਖਦਿਆਂ ਅਤੇ ਸਾਰੇ ਸਕੂਲਾਂ ਵਿੱਚ ਇਕਸਾਰ ਫੈਸਲਾ ਲਾਗੂਕਰਦਿਆਂ ਸੂਬੇ ਦੇ ਸਮੂਹ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3.20 ਵਜੇ ਤੱਕ ਕਰ ਦਿੱਤਾ ਹੈ। ਉਨ•ਾਂ ਕਿਹਾ ਕਿ 15 ਜਨਵਰੀ ਤੱਕ ਇਹ ਬਦਲਿਆ ਸਮਾਂ ਲਾਗੂ ਹੋਵੇਗਾ। 15 ਜਨਵਰੀ ਨੂੰ ਮੌਸਮ ਦੇਖਦਿਆਂ ਇਹ ਫੈਸਲਾ ਰੀਵਿਊ ਕੀਤਾ ਜਾਵੇਗਾ ਅਤੇ ਜੇਕਰ ਇਸ ਤੋਂ ਬਾਅਦ ਸਮਾਂਬਦਲਣ ਸਬੰਧੀ ਕੋਈ ਦਿਸ਼ਾ ਨਿਰਦੇਸ਼ ਜਾਰੀ ਨਹੀਂ ਕੀਤੇ ਜਾਂਦੇ ਤਾਂ 16 ਜਨਵਰੀ ਤੋਂ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ
Read More

खसरा-रूबेला टीकाकरण अभियान के अंतर्गत 75 लाख बच्चों का प्रतिरक्षण

राज्य में बच्चों को निरोधक बिमारियों से सुरक्षित करने के लिए नीति तैयार चंडीगढ़, 3 जनवरी:           पंजाब सरकार राज्य में अप्रैल व मई,
Read More

ਨਵਜੋਤ ਸਿੰਘ ਸਿੱਧੂ ਵੱਲੋਂ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦਾ ਵਿਜ਼ਨ ਡਾਕੂਮੈਂਟ ਜਾਰੀ

• ‘ਕੈਪਟਨ ਸਰਕਾਰ, ਲੋਕਾਂ ਦੇ ਦੁਆਰ’ ਤਹਿਤ ਸ਼ਹਿਰੀਆਂ ਨੂੰ ਪਾਰਦਰਸ਼ੀ, ਸੁਖਾਲੀਆਂ ਤੇ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਦਿੱਤੀਆਂ ਜਾਣਗੀਆਂ • ‘ਸੱਭਿਆਚਾਰ ਤੋਂ ਰੋਜ਼ਗਾਰ’ ਰਾਹੀਂ ਨੌਜਵਾਨਾਂ ਨੂੰ ਵਿਰਸੇ ਨਾਲ ਜੋੜਨ ਅਤੇ ਪੈਰਾਂ ਸਿਰ ਕੀਤਾ ਜਾਵੇਗਾ • ਇਮਾਰਤਾਂ ਦੇ ਨਕਸ਼ੇ ਆਨ ਲਾਈਨ ਹੋਣਗੇ ਪਾਸ, ਨਵੇਂ ਬਿਲਡਿੰਗ ਬਾਏਲਾਜ਼ ਜਲਦ ਲਾਗੂ ਹੋਣਗੇ • ਚਾਰ ਵੱਡੇ ਸ਼ਹਿਰਾਂ ਤੇ ਤਿੰਨ ਕਸਬਿਆਂ ਦਾ ਹੋਵੇਗਾ ਫੋਰੈਂਸਿਕ ਆਡਿਟ • ਇਸ਼ਿਤਹਾਰ ਨੀਤੀ ਰਾਹੀਂ ਸ਼ਹਿਰੀਆਂ ਇਕਾਈਆਂ ਨੂੰ ਕੀਤਾ ਜਾਵੇਗਾ ਆਤਮ ਨਿਰਭਰ • ਸਮਾਰਟ ਸਿਟੀ ਤਹਿਤ ਤਿੰਨ ਵੱਡੇ ਸ਼ਹਿਰਾਂ ਦੀ ਕੀਤੀ ਜਾਵੇਗੀ ਕਾਇਆ ਕਲਪ • ਚਾਰ ਵੱਡੇ ਨਗਰ ਨਿਗਮ ਸ਼ਹਿਰਾਂ ਨੂੰ 7299 ਕਰੋੜ ਰੁਪਏ ਨਾਲ ਨਹਿਰਾਂ ਵਾਲਾ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ • 100 ਫੀਸਦੀ ਵਸੋਂ ਨੂੰ ਸੀਵਰੇਜ ਹੇਠ ਕਵਰ ਕੀਤਾ ਜਾਵੇਗਾ, 40 ਐਸ.ਟੀ.ਪੀ. ਜਲਦ ਸ਼ੁਰੂ ਕਰਨਗੇ ਕੰਮ • 16 ਸ਼ਹਿਰਾਂ ਵਿੱਚ 31 ਜਨਵਰੀ ਤੱਕ ਜੀ.ਆਈ.ਐਸ. ਅਧਾਰਿਤ ਮਾਸਟਰ ਪਲਾਨ ਦਾ ਕੰਮ ਹੋਵੇਗਾ ਸ਼ੁਰੂ • 30 ਜੂਨ ਤੱਕ ਸਾਰੇ ਸ਼ਹਿਰ ਤੇ ਕਸਬੇ ਹੋਣਗੇ ‘ਖੁੱਲੇ• ਵਿੱਚ ਸੌਚ ਤੋਂ ਮੁਕਤ’ • ਚੰਡੀਗੜ•, 3 ਜਨਵਰੀ ਪੰਜਾਬ ਦੇ ਕੈਬਨਿਟ ਮੰਤਰੀ  ਨਵਜੋਤ ਸਿੰਘ ਸਿੱਧੂ ਨੇ ਅੱਜ ਮੀਡੀਆ ਦੇ ਮੁਖਾਤਬ ਹੁੰਦਿਆਂ ਆਪਣੇ ਦੋਵੇਂ ਵਿਭਾਗਾਂ ਸਥਾਨਕ ਸਰਕਾਰਾਂ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਵੱਲੋਂ ਹੁਣ ਤੱਕ ਦੇ ਕੀਤੇ ਕੰਮਾਂ ਦਾ ਵਿਸਥਾਰ ਵਿੱਚ ਵੇਰਵਾ ਦਿੰਦਿਆਂ ਭਵਿੱਖ ਦੀਆਂ ਯੋਜਨਾਵਾਂ ਦਾ ਵੀ ਖੁਲਾਸਾ ਕੀਤਾ। ਉਨ•ਾਂ ਦੋਵੇਂ ਵਿਭਾਗਾਂ ਦਾ ‘ਵਿਜ਼ਨ ਡਾਕੂਮੈਂਟ’ (ਭਵਿੱਖੀਯੋਜਨਾਵਾਂ) ਜਾਰੀ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਦਾ ਸਲੋਗਨ ‘ਕੈਪਟਨ ਸਰਕਾਰ, ਲੋਕਾਂ ਦੇ ਦੁਆਰ’ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦਾ ਸਲੋਗਨ ‘ਸੱਭਿਆਚਾਰ ਤੋਂ ਰੋਜ਼ਗਾਰ’ ਰੱਖਿਆ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਅਗਵਾਈ ਸਦਕਾ ਦੋਵੇਂ ਵਿਭਾਗਾਂ ਵਿੱਚ ਵਿਕਾਸ ਕਾਰਜਾਂ ਨੂੰਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ. ਸਿੱਧੂ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰੀਆਂ ਨੂੰ ਸੁਖਾਲੀਆਂ, ਪਾਰਦਰਸ਼ੀ ਤੇ ਬਿਹਤਰ ਸੇਵਾਵਾਂ ਦੇਣ ਦੇ ਨਾਲ-ਨਾਲ ਸ਼ਹਿਰੀ ਇਕਾਈਆਂ ਨੂੰ ਆਰਥਿਕ ਪੱਖੋਂ ਆਪਣੇ ਪੈਰਾਂ ‘ਤੇ ਖੜ•ੇ ਕਰ ਕੇ ਸ਼ਹਿਰਾਂ ਦੀ ਕਾਇਆ ਕਲਪ ਕਰਨੀ ਹੈ।ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਵੱਲੋਂ ਸੂਬੇ ਵਿੱਚ ਸੱਭਿਆਚਾਰਕ ਲਹਿਰ ਖੜ•ੀ ਕਰ ਕੇ ਨੌਜਵਾਨ ਪੀੜ•ੀ ਨੂੰ ਵਿਰਸੇ ਨਾਲ ਜੋੜਦਿਆਂ ਸਾਂਭਣਾ ਹੈ ਅਤੇ ਸੂਬੇ ਅੰਦਰ ਮੌਜੂਦ ਧਾਰਮਿਕ, ਵਿਰਾਸਤੀ ਤੇ ਇਤਿਹਾਸਕ ਥਾਵਾਂ ਜਿਹੜੀਆਂ ਸੈਰ ਸਪਾਟਾ ਲਈ ਅਥਾਹ ਸਮਰੱਥਾ ਰੱਖਦੀਆਂ ਹਨ, ਦੀ ਸ਼ਨਾਖਤ ਕਰ ਕੇ ਇਨ•ਾਂ ਨੂੰ ਸ਼ਰਧਾਲੂਆਂ ਤੇਸੈਲਾਨੀਆਂ ਦਾ ਧੁਰਾ ਬਣਾਉਣਾ ਹੈ। ਉਨ•ਾਂ ਕਿਹਾ ਕਿ ਸੱਭਿਆਚਾਰ ਦੀ ਪੁਨਰ ਸੁਰਜੀਤੀ ਦੇ ਨਾਲ-ਨਾਲ ਇਸ ਰਾਹੀਂ ਨੌਜਵਾਨਾਂ ਲਈ ਰੋਜ਼ਗਾਰ ਦੇ ਵਸੀਲੇ ਪੈਦਾ ਕਰਨਾ ਸਭ ਤੋਂ ਵੱਡੀ ਪਹਿਲ ਰਹੇਗੀ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ  ਏ ਵੇਣੂ ਪ੍ਰਸ਼ਾਦ, ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ  ਵਿਕਾਸ ਪ੍ਰਤਾਪ, ਡਾਇਰੈਕਟਰਸ਼ਿਵ ਦੁਲਾਰ ਸਿੰਘ ਢਿੱਲੋਂ, ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਪਦਮ ਸ੍ਰੀ ਸੁਰਜੀਤ ਪਾਤਰ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ.  ਅਜੋਏ ਸ਼ਰਮਾ, ਸਥਾਨਕ ਸਰਕਾਰਾਂ ਵਿਭਾਗਦੇ ਡਾਇਰੈਕਟਰ  ਕਰਨੇਸ਼ ਸ਼ਰਮਾ ਤੇ ਰੁਪਿੰਦਰ ਸਿੰਘ ਸੰਧੂ ਵੀ ਹਾਜ਼ਰ ਸਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਸਿੱਧੂ ਨੇ ਕਿਹਾ ਕਿ ਸ਼ਹਿਰੀਆਂ ਨੂੰ ਘਰ ਬੈਠਿਆਂ ਪ੍ਰਸ਼ਾਸਕੀ ਸੇਵਾਵਾਂ ਦੇਣ ਲਈ ਈ-ਗਵਰਨੈਂਸ ਪ੍ਰਾਜੈਕਟ ਮਾਰਚ 2018 ਤੋਂ ਸ਼ੁਰੂ ਕੀਤਾ ਜਾ ਰਿਹਾ ਜਿਹੜਾ ਦਸੰਬਰ 2018 ਤੱਕ ਲਾਗੂ ਹੋ ਜਾਵੇਗਾ। ਆਨ-ਲਾਈਨ ਨਕਸ਼ੇ ਪਾਸ ਕਰਨ ਦਾ ਕੰਮ ਇਸੇ ਮਹੀਨੇ ਸ਼ੁਰੂ ਹੋ ਜਾਵੇਗਾ ਜਿਹੜਾ ਇਸ ਸਾਲ ਸਤੰਬਰ ਮਹੀਨੇ ਤੱਕਪੂਰਾ ਕਰ ਲਿਆ ਜਾਵੇਗਾ। ਉਨ•ਾਂ ਕਿਹਾ ਕਿ ਇਸ ਨਾਲ ਸ਼ਹਿਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਮਿਲਣਗੀਆਂ। ਉਨ•ਾਂ ਦੱਸਿਆ ਕਿ ਸ਼ਹਿਰੀਆਂ ਇਕਾਈਆਂ ਨੂੰ ਜਵਾਬਦੇਹ ਬਣਾਉਣ ਅਤੇ ਪਿਛਲੇ ਸਮੇਂ ਵਿੱਚ ਹੋਏ ਭ੍ਰਿਸ਼ਟਾਚਾਰ ਨੂੰ ਉਜਾਗਰ ਕਰਨ ਲਈ ਇਸੇ ਮਹੀਨੇ ਤੋਂ ਫੋਰੈਂਸਿਕ ਆਡਿਟ ਸ਼ੁਰੂ ਹੋ ਰਿਹਾ ਹੈ ਅਤੇ ਪਹਿਲੇਪੜਾਅ ਵਿੱਚ ਚਾਰ ਵੱਡੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਪਟਿਆਲਾ ਤੇ ਲੁਧਿਆਣਾ ਦੇ ਨਗਰ ਨਿਗਮਾਂ ਅਤੇ ਨਗਰ ਸੁਧਾਰ ਟਰੱਸਟਾਂ ਅਤੇ ਤਿੰਨ ਮਿਉਂਸਪੈਲਟੀਆਂ ਖਰੜ, ਜ਼ੀਰਕਪੁਰ ਤੇ ਰਾਜਪੁਰਾ ਤੋਂ ਇਹ ਕੰਮ ਸ਼ੁਰੂ ਹੋਵੇਗਾ ਜਿਸ ਨੂੰ ਸਤੰਬਰ ਮਹੀਨੇ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ•ਾਂ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਸੂਬੇਦੀਆਂ ਸਮੂਹ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਪੰਚਾਇਤਾਂ ਵਿੱਚ 50 ਫੀਸਦੀ ਵਾਰਡ ਮਹਿਲਾਵਾਂ ਲਈ ਰਾਖਵੇਂ ਕੀਤੇ ਗਏ ਅਤੇ ਹਾਲ ਹੀ ਵਿੱਚ ਹੋਈਆਂ 3 ਨਗਰ ਨਿਗਮਾਂ ਅਤੇ 29 ਮਿਉਂਸਪੈਲਟੀਆਂ ਦੀ ਚੋਣ ਵਿੱਚ ਇਹ ਰਾਂਖਵਾਕਰਨ ਲਾਗੂ ਹੋਇਆ।
Read More

नगर परिषदों और पंचयतों के अध्यक्ष पद पर सिर्फ सामान्य वर्ग के चयन को चुनौती

  हाईकोर्ट ने पंजाब सरकार को नोटिस जारी कर माँगा जवाब   पंजाब में पिछले महीने हुए नगर परिषदों और पंचायतों के चुनावों के बाद अब इनके अध्यक्ष
Read More

ਪੰਜਾਬ ਦੇ ਕਰਮਚਾਰੀਆਂ ਨੂੰ ਵੱਡੀ ਰਾਹਤ:ਤਨਖ਼ਾਹ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੱਕ 4-9-14 ਤਹਿਤ ਕੇਵਲ ਕਰਮਚਾਰੀਆਂ ਨੂੰ ਮਿਲੇਗਾ

ਪੰਜਾਬ ਦੇ ਕਰਮਚਾਰੀਆਂ ਨੂੰ ਵੱਡੀ ਰਾਹਤ:ਤਨਖ਼ਾਹ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੱਕ 4-9-14 ਤਹਿਤ ਕੇਵਲ ਕਰਮਚਾਰੀਆਂ ਨੂੰ ਮਿਲੇਗਾ ਇੱਕ ਇੰਕਰੀਮੈਂਟ ਦਾ ਲਾਭ ਪੰਜਾਬ ਵਿੱਤ ਵਿਭਾਗ ਵਲੋ ਪੱਤਰ ਜਾਰੀ ਕਰ
Read More