Day: February 9, 2018

लुधियाना नगर निगम की वार्डबंदी के खिलाफ बैंस भाइयों की याचिका ख़ारिज

सरकार द्वारा नए सिरे लुधियाना नगर निगम की वार्डबंदी के खिलाफ विधायक सिमरजीत सिंह बैंस और बलविंदर सिंह बैंस की याचिका शुक्रवार को हाईकोर्ट ने सिरे से ख़ारिज
Read More

सुरेश कुमार मामले में सिंगल जज के फैसले के खिलाफ सरकार ने अपील की दायर

14 फरवरी को जस्टिस राजेश बिंदल की डबल बेंच करेगी अपील पर सुनवाई पंजाब के मुख्य मंत्री अमरिंदर सिंह के मुख्य सचिव सुरेश कुमार की नियुक्ति रद्द करने
Read More

ਅਮਿੱਟ ਯਾਦਾਂ ਛੱਡਦਾ ਰੰਧਾਵਾ ਕਲਾ ਤੇ ਸਾਹਿਤ ਉਤਸਵ ਹੋਇਆ ਸਮਾਪਤ

• ਸੱਤ ਰੋਜ਼ਾ ਮੇਲੇ ਨੇ ਸੂਬੇ ਵਿੱਚ ਸਾਹਿਤਕ, ਸੱਭਿਆਚਾਰਕ ਤੇ ਵਿਰਾਸਤੀ ਲਹਿਰ ਖੜ•ੀ ਕਰਨ ਦੀ ਕੀਤੀ ਸ਼ੁਰੂਆਤ: ਡਾ.ਸੁਰਜੀਤ ਪਾਤਰ • ਪੰਜਾਬ ਕਲਾ ਪ੍ਰੀਸ਼ਦ ਦੀਆਂ ਤਿੰਨੋਂ ਅਕਾਦਮੀਆਂ, ਕਲਾਕਾਰਾਂ ਤੇ
Read More

ਸਹਿਕਾਰੀ ਖੰਡ ਮਿੱਲਾਂ ਨੂੰ ਸ਼ੂਗਰ ਕੰਪਲੈਕਸਾਂ ਵਿੱਚ ਕੀਤਾ ਜਾਵੇਗਾ ਤਬਦੀਲ – ਡੀ.ਪੀ. ਰੈਡੀ

ਚੰਡੀਗੜ੍ਹ 9 ਫਰਵਰੀ:           ਸਹਿਕਾਰਤਾ ਵਿਭਾਗ ਵੱਲੋਂ ਪੰਜਾਬ ਦੀਆਂ ਘਾਟੇ ਵਿੱਚ ਜਾ ਰਹੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਸ਼ੂਗਰ ਕੰਪਲੈਕਸਾਂ ਵਿਚ ਤਬਦੀਲ ਕਰਨ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਜਿਥੇ ਚੀਨੀ ਤੋਂ ਇਲਾਵਾ ਇਥਾਨੌਲ, ਬਿਜਲੀ, ਸ਼ਰਾਬ ਆਦਿ ਦਾ ਉਤਪਾਦਨ ਕਰਦੇ ਹੋਏ ਖੰਡ ਮਿਲ੍ਹਾਂ ਨੂੰ ਮੁਨਾਫੇ ਯੋਗ ਬਣਾਇਆ ਜਾਵੇਗਾ।           ਇਹ ਪ੍ਰਗਟਾਵਾ ਡੀ.ਪੀ.ਰੈਡੀ, ਵਧੀਕ ਮੁੱਖ ਸਕੱਤਰ ਸਹਿਕਾਰਤਾ ਵੱਲੋਂ ਰਾਜ ਦੀਆਂ ਸਹਿਕਾਰੀ ਖੰਡ ਮਿੱਲਾਂ ਦੀ ਮੁੜ ਸੁਰਜੀਤੀ ਅਤੇ ਆਧੂਨੀਕੀਕਰਨ ਸਬੰਧੀ ਸੁਝਾਅ ਦੇਣ ਲਈ ਗਠਿਤ ਮਾਹਿਰਾਂ ਦੀ ਕਮੇਟੀ ਦੀ ਅੱਜ ਯੂ.ਟੀ.ਗੈਸਟ ਹਾਊਸ, ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।                 ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਦੇਸ਼ ਦੇ ਖੰਡ ਉਦਯੋਗ ਨਾਲ ਸਬੰਧਤ ਉੱਚ ਪੱਧਰੀ ਮਾਹਿਰਾਂ ਦੀ ਅੱਜ ਹੋਈ ਮੀਟਿੰਗ ਦੋਰਾਨ ਘਾਟੇ ਵਿੱਚ ਜਾ ਰਹੀਆਂ ਸਹਿਕਾਰੀਖੰਡ ਮਿੱਲਾਂ ਨੂੰ ਪੰਜਾਬ ਦੇ ਵੱਖ ਵੱਖ ਖੇਤਰਾਂ ਵਿਚ ਗੰਨੇ ਦੀ ਪੈਦਾਵਾਰ ਅਨੁਸਾਰ ਚੀਨੀ ਤੋਂ ਇਲਾਵਾ ਇਥਾਨੌਲ, ਬਿਜਲੀ, ਸ਼ਰਾਬ ਆਦਿ ਦਾ ਉਤਪਾਦਨ ਕਰਨ ਲਈ ਖੰਡ ਕੰਪਲੈਕਸਾਂ ਵਿੱਚ ਤਬਦੀਲ ਕਰਨ ਸਬੰਧੀ ਵਿਚਾਰਾਂ ਕੀਤੀਆਂਗਈਆਂ। ਇਸ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਪੰਜਾਬ ਨਾਲੋਂ ਗੰਨੇ ਦੇ ਵੱਧ ਝਾੜ ਅਤੇ ਖੰਡ ਦੀ ਮਾਤਰਾ ਹੋਣ ਦੇ ਕਾਰਣਾਂ ਸਬੰਧੀ ਡਾ.ਬਖਸ਼ੀ ਰਾਮ, ਡਾਇਰੈਕਟਰ, ਗੰਨਾ ਖੋਜ਼ ਕੇਂਦਰ ਕੋਇਮਬਟੂਰ ਅਤੇ ਡਾ. ਕੇ.ਐਸ. ਥਿੰਦ, ਪੰਜਾਬਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਵਿਚਾਰ ਪੇਸ਼ ਕੀਤੇ ਗਏ।           ਮੀਟਿੰਗ ਦੋਰਾਨਰੈਡੀ ਨੇ ਪੰਜਾਬ ਦੇ ਕਿਸਾਨਾਂ ਨੂੰ ਗੰਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ, ਜਿਨ੍ਹਾਂ ਵਿੱਚ ਖੰਡ ਦੀ ਮਾਤਰਾ ਵਧੇਰੇ ਹੋਵੇ, ਉਪਲਭਦ ਕਰਵਾਉਣ ਲਈ ਖੇਤੀਬਾੜੀ ਵਿਭਾਗ, ਪੰਜਾਬ ਖੇਤੀਬਾੜੀਯੂਨੀਵਰਸਿਟੀ ਲੁਧਿਆਣਾ, ਕੇਨ ਕਮਿਸ਼ਨਰ ਪੰਜਾਬ ਅਤੇ ਸ਼ੂਗਰਫੈਡ, ਪੰਜਾਬ ਨੂੰ ਕੇਂਦਰੀ ਖੋਜ਼ ਸੰਸਥਾਵਾਂ ਨਾਲ ਮਿਲ ਕੇ ਸਾਂਝੇ ਉਪਰਾਲੇ ਕਰਨ ਲਈ ਕਿਹਾ।  ਉਨ੍ਹਾਂ ਕਿਹਾ ਕਿ ਗੰਨੇ ਦੇ ਵੱਧ ਝਾੜ ਅਤੇ ਖੰਡ ਦੀ ਵਧੇਰੇ ਮਾਤਰਾ ਵਾਲੀਆਂਕਿਸਮਾਂ ਗੰਨਾ ਕਾਸ਼ਤਕਾਰਾਂ ਅਤੇ ਸਹਿਕਾਰੀ ਖੰਡ ਮਿੱਲਾਂ ਦੀ ਵਿੱਤੀ ਹਾਲਤ ਸੁਧਾਰਨ ਵਿੱਚ ਮੱਦਦਗਾਰ ਸਾਬਤ ਹੋਣਗੀਆਂ।           ਅੱਜ ਇਸ ਉਚ ਪੱਧਰੀ ਮੀਟਿੰਗ ਵਿਚ ਹੋਏ ਵਿਚਾਰ ਵਟਾਂਦਰੇ ਦੌਰਾਨ ਸਹਿਕਾਰੀ ਖੰਡ ਮਿੱਲਾਂ ਨੂੰ ਸ਼ੂਗਰ ਕੰਪਲੈਕਸਾਂ ਵਿੱਚ ਤਬਦੀਲ ਕਰਨ ਲਈ ਅਪਣਾਈਆਂ ਜਾਣ ਵਾਲੀਆਂ ਤਕਨੀਕੀ ਵਿਧੀਆਂ ਬਾਰੇ ਵਿਚਾਰ ਦੌਰਾਨ ਇਨ੍ਹਾਂ ਤੇਆਉਣ ਵਾਲੀ ਲਾਗਤ ਸਬੰਧੀ ਵੀ ਵਿਚਾਰ ਕੀਤਾ ਗਿਆ।  ਇਹ ਵੀ ਫੈਸਲਾ ਕੀਤਾ ਗਿਆ ਕਿ ਸਹਿਕਾਰੀ ਖੰਡ ਮਿੱਲਾਂ ਦੇ ਅਧੁਨਿਕੀਕਰਨ ਲਈ ਵਿੱਤੀ ਸੰਸਧਾਨ ਮਹੱਈਆ ਕਰਵਾਉਣ ਲਈ ਅਗਲੀ ਮੀਟਿੰਗ 27-28 ਫਰਵਰੀ ਨੂੰ ਸੱਦੀ ਗਈਹੈ। ਜਾਵੇਗਾ।                 ਇਸ ਮੀਟਿੰਗ ਵਿੱਚ ਖੰਡ ਉਦਯੋਗ ਨਾਲ ਸਬੰਧਤ ਦੇਸ਼ ਪੱਧਰੀ ਮਾਹਿਰਾਂ ਤੋਂ ਇਲਾਵਾ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ, ਵਿਸ਼ੇਸ਼ ਸਕੱਤਰ ਸਹਿਕਾਰਤਾ, ਪ੍ਰਬੰਧ ਨਿਰਦੇਸ਼ਕ, ਸ਼ੂਗਰਫੈਡ, ਪੰਜਾਬ, ਪ੍ਰਬੰਧ ਨਿਰਦੇਸ਼ਕ,ਪਨਕੋਫੈਡ ਪੰਜਾਬ ਅਤੇ ਸਹਿਕਾਰੀ ਖੰਡ ਮਿੱਲਾਂ ਦੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਵੀ ਭਾਗ ਲਿਆ ਗਿਆ।
Read More

पंजाब सरकार अध्यापकों के लिए जि़ला काडर बनाने संबंधी विचार कर रही -मुख्यमंत्री

मुख्यमंत्री ने कृषि नीति और जल नीति संबंधीे सी.आर.आर.आई.डी के सुझाव मंागे चंडीगढ़, 9फरवरी:  हालांकि सी.एस.आर प्रोग्रामों के द्वारा राज्य में शिक्षा के मानक को ऊँचा उठाने के
Read More