Day: February 17, 2018

ਪੀ.ਆਰ.ਐਸ.ਆਈ. ਵੱਲੋਂ ‘ਸੋਸ਼ਲ ਮੀਡੀਆ ਦਾ ਮੰਤਵ’ ਤੇ ਚੁਣੌਤੀਆਂ’ ਵਿਸ਼ੇ ‘ਤੇ ਸੈਮੀਨਾਰ

· ਸ਼ੋਸ਼ਲ ਮੀਡੀਆ ਬਾਰੇ ਜਾਗਰੂਕਤਾ ਲਈ ਕਦਰਾਂ-ਕੀਮਤਾਂ ਦੀ ਸਿੱਖਿਆ ਸਮੇਂ ਦੀ ਲੋੜ-ਸੱਤਪਾਲ ਜੈਨ · ਨਵੀਂ ਪੀੜ੍ਹੀ ਨੂੰ ਸ਼ੋਸ਼ਲ ਮੀਡੀਆ ਦੇ ਮੁਥਾਜੀ ਬਣਨ ਤੋਂ ਰੋਕਣ ਦੀ ਲੋੜ-ਵਿਵੇਕ ਅਤਰੇ ·
Read More

जियो फुटबॉल ऑफर :एक नई पेशकश के साथ जियो ने की नई शुरुआत

जियो फुटबॉल ऑफर में जियो नेटवर्क पर आने वाले सभी नए स्मार्टफोनपर 2200 रुपए का इंस्टेंट कैशबैक रिलायंस जियो ने अपने ग्राहकों को उनके पैसे का पूरा मूल्य प्रदान करने
Read More

कृषि सभाओं को ‘सहकारी ग्रामीण स्टोरों’ में तबदील करने का फैसला

किसान ले सकेंगे रियायती दरों पर रोज़मर्रा के प्रयोग की वस्तुएं 2 सप्ताह में रूपरेखा होगी तैयार, अप्रैल महीने से खुलेंगे गांवों में स्टोर चण्डीगढ़ 17 फरवरी: पंजाब
Read More

ਐੱਸ.ਐੱਸ.ਏ./ਰਮਸਾ ਅਧਿਆਪਕਾਂ ਨੇ ਕਾਲੀਅਾਂ ਪੱਟੀਅਾਂ ਬੰਨ ਕੀਤਾ ਰੋਸ ਪ੍ਰਗਟਾਵਾ

ਸੇਵਾਵਾਂ ਸਿੱਖਿਆ ਵਿਭਾਗ ਅਧੀਨ ਪੂਰੀ ਤਨਖਾਹ ‘ਤੇ ਰੈਗੂਲਰ ਕਰਵਾਉਣ ਲਈ ਸੰਘਰਸ਼ ਲਈ ਮੁੜ ਤਿਆਰੀ ਸ਼ੂਰੁ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਅਧਿਆਪਕਾਂ ‘ਚ ਭਾਰੀ ਰੋਸ ( )
Read More

ਖੇਤੀ ਸਭਾਵਾਂ ਨੂੰ ‘ਸਹਿਕਾਰੀ ਪੇਂਡੂ ਸਟੋਰਾਂ’ ‘ਚ ਤਬਦੀਲਕਰਨ ਦਾ ਫੈਸਲਾ

ਕਿਸਾਨ ਲੈ ਸਕਣਗੇ ਰਿਆਇਤੀ ਦਰਾਂ ‘ਤੇ ਰੋਜਾਨਾਆਮ ਵਰਤੋਂ ਦਾ ਸਮਾਨ ਦੋ ਹਫਤਿਆਂ ‘ਚ ਖਾਕਾ ਹੋਵੇਗਾ ਤਿਆਰ, ਅਪ੍ਰੈਲਮਹੀਨੇ ਤੋਂ ਖੁੱਲਣਗੇ ਪਿੰਡਾਂ ‘ਚ ਸਟੋਰ ਚੰਡੀਗੜ੍ਹ 17 ਫਰਵਰੀ : ਪੰਜਾਬ ਦੀਆਂ ਮੁੱਢਲੀਆਂ ਖੇਤੀਸਹਿਕਾਰੀ ਸਭਾਵਾਂ ਦੇ ਕਾਰੋਬਾਰ ਵਿੱਚ ਵਾਧਾ ਕਰਨ ਅਤੇਇਨ੍ਹਾਂ ਨੂੰ ਹੋਰ ਮਜ਼ਬੂਤ ਕਰਨ ਲਈ ਰਾਜ ਸਰਕਾਰ ਇਨ੍ਹਾਂਸਭਾਵਾਂ ਨੂੰ ‘ਸਹਿਕਾਰੀ ਪੇਂਡੂ ਸਟੋਰਾਂ’ ਵਿੱਚ ਤਬਦੀਲ ਕਰਨਲਈ ਖਾਕਾ ਤਿਆਰ ਕਰ ਰਹੀ ਹੈ ਜਿੱਥੋਂ ਰੋਜਾਨਾ ਆਮ ਵਰਤੋਂਵਿੱਚ ਆਉਣ ਵਾਲੇ ਲੋੜੀਂਦੇ ਸਮਾਨ ਸਮੇਤ ਇਲੈਕਟ੍ਰਾਨਿਕਵਸਤਾਂ ਆਦਿ ਰਿਆਇਤੀ ਦਰਾਂ ਉਤੇ ਕਿਸਾਨਾਂ ਨੂੰ ਮਿਲਸਕਣਗੀਆਂ। ਸਹਿਕਾਰੀ ਸਭਾਵਾਂ ਦੀ ਵਿੱਤੀ ਹਾਲਤ ਸੁਧਾਰਨ ਲਈ ਅੱਜਇੱਥੇ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀ ਡੀ.ਪੀ.ਰੈਡੀ ਦੀਪ੍ਰਧਾਨਗੀ ਹੇਠ ਇਕ ਵਰਕਸ਼ਾਪ ਹੋਈ ਜਿਸ ਵਿੱਚ ਕੁਲਜੀਤਸਿੰਘ ਨਾਗਰਾ ਵਿਧਾਇਕ ਸ੍ਰੀ ਫਤਹਿਗੜ੍ਹ ਸਾਹਿਬ ਸਮੇਤਗਗਨਦੀਪ ਸਿੰਘ ਬਰਾੜ ਵਿਸ਼ੇਸ਼ ਸਕੱਤਰ ਸਹਿਕਾਰਤਾ, ਅਰਵਿੰਦਰ ਸਿੰਘ ਬੈਂਸ ਰਜਿਸਟਰਾਰ ਸਹਿਕਾਰੀ ਸਭਾਵਾਂਪੰਜਾਬ, ਇੰਦਰ ਮੋਹਨ ਸਿੰਘ ਵਧੀਕ ਰਜਿਸਟਰਾਰਸਹਿਕਾਰੀ ਸਭਾਵਾਂ ਤੋਂ ਇਲਾਵਾ ਸਹਿਕਾਰੀ ਬੈਂਕ ਅਤੇਸਹਿਕਾਰੀ ਸਭਾਵਾਂ ਦੇ ਨੁਮਾਇੰਦੇ ਸ਼ਾਮਲ ਹੋਏ। ਇਸ ਮੌਕੇ ਡੀ.ਪੀ.ਰੈਡੀ ਨੇ ਖੇਤੀ ਸਹਿਕਾਰੀ ਸਭਾਵਾਂ ਦੀਮਾਲੀ ਹਾਲਤ ਸੁਧਾਰਨ ਲਈ ਵਪਾਰਕ ਗਤੀਵਿਧੀਆਂਵਧਾਉਣ ਅਤੇ ਮੈਂਬਰ ਕਿਸਾਨਾਂ ਨੂੰ ਸਸਤੀਆਂ ਅਤੇ ਵਧੀਆਂਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਪੇਂਡੂ ਸਟੋਰ ਖੋਲ੍ਹਣ’ਤੇ ਜ਼ੋਰ ਦਿੱਤਾ ਜਿੱਥੇ ਰੋਜ ਮਰ੍ਹਾ ਕੰਮ ਆਉਣ ਵਾਲਾ ਜਰੂਰੀਸਮਾਨ ਅਤੇ ਇਲੈਕਟ੍ਰਾਨਿਕ ਵਸਤਾਂ ਆਦਿ ਸਸਤੀਆਂਕੀਮਤਾਂ ਉਤੇ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਦੱਸਿਆਕਿ ਇਸ ਵੇਲੇ ਰਾਜ ਦੀਆਂ ਕੁੱਲ 3,537 ਸਹਿਕਾਰੀ ਸਭਾਵਾਂਵਿੱਚੋਂ ਤਕਰੀਬਨ 30 ਫੀਸਦ ਸਭਾਵਾਂ ਘਾਟੇ ਵਿੱਚ ਹਨ ਅਤੇਇਨ੍ਹਾਂ ਵਿੱਚ ਪੇਂਡੂ ਸਟੋਰ ਖੁੱਲ੍ਹਣ ਨਾਲ ਇਹ ਸਭਾਵਾਂ ਘਾਟੇਵਿੱਚੋਂ ਬਾਹਰ ਆ ਸਕਣਗੀਆਂ। ਵਿੱਤੀ ਕਮਿਸ਼ਨਰ ਸਹਿਕਾਰਤਾ ਨੇ ਮੀਟਿੰਗ ਦੌਰਾਨ ਵਿਭਾਗਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਹਿਕਾਰੀ ਸਭਾਵਾਂ ਦਾਕਾਰੋਬਾਰ ਵਧਾਉਣ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤੀ ਬਖਸ਼ਣਲਈ ਪ੍ਰਸਤਾਵਿਤ ਪੇਂਡੂ ਸਟੋਰਾਂ ਵਿੱਚ ਤਬਦੀਲ ਕਰਨ ਸਬੰਧੀਇਕ ‘ਰੋਡ ਮੈਪ’ 15 ਦਿਨਾਂ ਅੰਦਰ ਤਿਆਰ ਕੀਤਾ ਜਾਵੇ ਤਾਂਜੋ ਅਜਿਹੇ ਸਟੋਰਾਂ ਨੂੰ ਨਵੇਂ ਵਿੱਤੀ ਸਾਲ ਤੋਂ ਅਮਲੀ ਰੂਪ ਦਿੱਤਾਜਾ ਸਕੇ। ਉਨਾਂ ਕਿਹਾ ਕਿ ਇਹ ਸਟੋਰ ਪੜਾਅ ਵਾਰ ਚਾਲੂਕੀਤੇ ਜਾਣ ਅਤੇ ਚੱਲ ਰਹੀਆਂ ਸਭਾਵਾਂ ਵਿੱਚ ਪਏ ਮੌਜੂਦਾਖੇਤੀ ਸੰਦਾਂ ਤੋਂ ਇਲਾਵਾ ਹੋਰ ਆਧੁਨਿਕ ਖੇਤੀ ਸੰਦ ਵੀਖਰੀਦਣ ਦੀ ਖੁੱਲ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਸਭਾਵਾਂ ਦਾਮੁਨਾਫਾ ਵਧ ਸਕੇ ਅਤੇ ਕਿਸਾਨ ਮਹਿੰਗੇ ਖੇਤੀ ਸੰਦ ਖਰੀਦਣਤੋਂ ਗੁਰੇਜ਼ ਕਰਦੇ ਹੋਏ ਕਿਰਾਏ ਦੇ ਸੰਦਾਂ ਨਾਲ ਸਸਤੀ ਖੇਤੀਕਰ ਸਕਣ। ਇਸ ਤੋਂ ਇਲਾਵਾ ਉਨ੍ਹਾਂ ਸਭਾਵਾਂ ਨੂੰ ਰੋਟਾਵੇਟਰ, ਪੈਡੀਸਟਰਾਅ ਚੌਪਰ ਤੇ ਸ਼ਰੈਡਰ (ਝੋਨੇ ਦੀ ਕਟਾਈ ਲਈਮਸ਼ੀਨ), ਹੈਪੀ ਸੀਡਰ, ਮਲਚਰ, ਬੇਲਰ ਆਦਿ ਖਰੀਦਣਲਈ ਵੀ ਕਿਹਾ ਤਾਂ ਜੋ ਕਿਸਾਨਾਂ ਨੂੰ ਅਜਿਹੇ ਮਹਿੰਗੇਖੇਤੀਬਾੜੀ ਸੰਦ ਕਿਰਾਏ ‘ਤੇ ਮੁਹੱਈਆ ਕਰਵਾ ਕੇ ਉਨਾਂ ਦੀਮੱਦਦ ਕੀਤੀ ਜਾ ਸਕੇ ਕਿਉਂਕਿ ਹਰੇਕ ਕਿਸਾਨ ਵੱਲੋਂ ਵੱਖਰੇਤੌਰ ‘ਤੇ ਅਜਿਹੇ ਮਹਿੰਗੇ ਸੰਦ ਖਰੀਦੇ ਨਹੀਂ ਜਾ ਸਕਦੇ। ਉਨ੍ਹਾਂਕਿਹਾ ਕਿ ਸਹਿਕਾਰਤਾ ਵਿਭਾਗ ਦੀ ਇਸ ਕੋਸ਼ਿਸ਼ ਸਦਕਾਜਿੱਥੇ ਸਹਿਕਾਰੀ ਸਭਾਵਾਂ ਨੂੰ ਬਹੁਤ ਲਾਭ ਹੋਵੇਗਾ ਉਥੇਕਿਸਾਨਾਂ ਨੂੰ ਪਰਾਲੀ ਸਾਂਭਣ ਵਿਚ ਮੱਦਦ ਕੀਤੀ ਜਾ ਸਕੇਗੀਅਤੇ ਨਾਲ ਹੀ ਪਰਾਲੀ ਸਾੜਨ ਤੋਂ ਹੋਣ ਵਾਲੇ ਪ੍ਰਦੂਸ਼ਣ ਤੋਂ ਵੀਵਾਤਾਵਰਨ ਨੂੰ ਬਚਾਇਆ ਜਾ ਸਕੇਗਾ ਅਤੇ ਆਮ ਲੋਕਾਂ ਦਾਜਨ-ਜੀਵਨ ਵੀ ਸੁਖਾਲਾ ਹੋਵੇਗਾ। ਸ੍ਰੀ ਰੈਡੀ ਨੇ ਦੱਸਿਆ ਕਿਜਲਦ ਹੀ ਵਿਭਾਗ ਵੱਲੋਂ ਇਕ ਮੋਬਾਈਲ ਐਪਲੀਕੇਸ਼ਨ ਲਾਂਚਕੀਤੀ ਜਾਵੇਗੀ ਜਿਸ ਉਪਰ ਰਾਜ ਦੇ ਕਿਸਾਨਾਂ ਦਾ ਡਾਟਾਅਪਲੋਡ ਕਰਕੇ ਉਨਾਂ ਨੂੰ ਖੇਤੀਬਾੜੀ ਲਈ ਫਸਲਾਂ ਦੀਰਹਿੰਦ-ਖੂੰਹਦ ਨੂੰ ਸੰਭਾਲਣ ਲਈ ਲੋੜੀਂਦੇ ਮਹਿੰਗੇ ਸੰਦਾਂ ਨੂੰਆਮ ਕਿਰਾਏ ‘ਤੇ ਲੈਣ ਸਬੰਧੀ ਸਹੂਲਤ ਮੁਹੱਈਆ ਕਰਵਾਈਜਾਵੇਗੀ। ਇਸ ਮੌੇਕੇ ਡਾ: ਐਸ.ਕੇ. ਬਾਤਿਸ਼ ਐਮ.ਡੀ. ਪੰਜਾਬ ਰਾਜਸਹਿਕਾਰੀ ਬੈਂਕ ਲਿਮ: ਚੰਡੀਗੜ੍ਹ ਨੇ ਵਿਸਥਾਰ ਸਹਿਤ ਇਕਕੰਪਿਊਟਰੀਕ੍ਰਿਤ ਵਿਆਖਿਆ ਪੇਸ਼ ਕੀਤੀ ਜਿਸ ਵਿੱਚ ਉਨਾਂਰਾਜ ਦੀਆਂ ਸਭਾਵਾਂ ਵਿੱਚ ਚੱਲ ਰਹੇ ਕੰਮ, ਸਭਾਵਾਂ ਦੀ ਵਿੱਤੀਹਾਲਤ ਅਤੇ ਸਭਾਵਾਂ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਬਾਰੇਦੱਸਿਆ।
Read More