Day: April 17, 2018

डॉक्टर भीमराव अंबेडकर साहब की 127 जन्म शताब्दी को बहुत बड़े उत्सव के रूप में मनाया

आज अंबाला मंडल के मंडल  कार्यकारिणी के  द्वारा भारत रतन, संविधान निर्माता, डॉक्टर भीमराव अंबेडकर साहब की 127 जन्म शताब्दी को बहुत बड़े उत्सव के रूप में मनाया
Read More

डा. अम्बेदकर की 127वीं जयंती राष्ट्रीय चेतना तथा सामाजिक समानता दिवस के रूप में मनाई

बोलीना दोआबा गांव ने दिया सामाजिक समरसता का संदेश जालन्धर, ( ) । राजीनितक लक्ष्यों की प्राप्ति के उद्देश्य से देशभर में बन रहे सामाजिक टकराव के वातावरण
Read More

ਮੁੱਖ ਮੰਤਰੀ ਵੱਲੋਂ ਮੀਂਹ ਤੇ ਗੜ•ੇਮਾਰੀ ਨਾਲ ਫਸਲਾਂ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ•, 17 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਹਾਲ ਹੀ ‘ਚ ਪਏ ਮੀਂਹ ਤੇ ਗੜ•ੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ
Read More

ਫਗਵਾੜਾ ਵਿੱਚ ਸਦਭਾਵਨਾ ਦਾ ਮਾਹੌਲ ਪੈਦਾ ਕਰਨ ਲਈ ਸਿਆਸੀ ਆਗੂਆਂ ਨੂੰ ਪਹਿਲਕਦਮੀ ਕਰਨ —-ਕੈਂਥ

ਕੈਪਟਨ ਸਰਕਾਰ ਸਰਬ ਪਾਰਟੀ ਮੀਟਿੰਗ ਤੁਰੰਤ ਬੁਲਾਏ —- ਕੈਂਥ ਸਿਆਸੀ ਪਾਰਟੀਆਂ ਨੂੰ ਵੋਟਾਂ ਦੀ ਰਾਜਨੀਤੀ ਤੋਂ ਉਪਰ ਉਠਕੇ ਮਾਹੌਲ ਨੂੰ ਸ਼ਾਤੀਪੂਰਵਕ ਬਣਾਉਣ —ਕੈਂਥ ਚੰਡੀਗੜ੍ਹ,17 ਅਪ੍ਰੈਲ      ਸੰਵਿਧਾਨ
Read More

ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਸਰਕਾਰ ਨੂੰ ਤਾੜਨਾ

ਲੁਕਵੇਂ ਏਜੰਡੇ ਦੀ ਪੂਰਤੀ ਲਈ ਸਿੱਖਾਂ ਨੂੰ ਸਾਧਨ ਵਜੋਂ ਵਰਤਣ ਦੀ ਕੋਸ਼ਿਸ਼ ਨਾ ਕਰੋ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਵਫਦ ਪ੍ਰਧਾਨ ਮੰਤਰੀ ਨੂੰ ਮਿਲੇਗਾ ਨਵੀਂ ਦਿੱਲੀ, 17 ਅਪ੍ਰੈਲ : ਸ਼੍ਰੋਮਣੀ  ਅਕਾਲੀ ਦਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੇ ਲੁਕਵੇਂ ਏਜੰਡੇਦੀ ਪੂਰਤੀ ਵਾਸਤੇ ਸਿੱਖਾਂ ਨੂੰ ਸਾਧਨ ਵਜੋਂ ਵਰਤਣ ਦੀ ਕੋਸ਼ਿਸ਼ ਨਾ ਕਰੇ ਤੇ ਆਖਿਆ ਹੈ ਕਿ ਸਿੱਖ ਭਾਰਤ ਦਾ ਅਟੁੱਟ ਹਿੱਸਾ ਸਨ ਤੇ ਹਮੇਸ਼ਾ ਰਹਿਣਗੇ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ  ਮਨਜਿੰਦਰ ਸਿੰਘ ਸਿਰਸਾਨੇ ਆਖਿਆ ਕਿ ਅਸੀਂ ਪਾਕਿਸਤਾਨ ਸਰਕਾਰ ਵੱਲੋਂ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਪਾਕਿਸਤਾਨ ਗਏ ਸਿੱਖ ਜਥੇ ਨਾਲ ਬਿਨਾਂ ਕਾਰਨ ਨਾ ਮਿਲਣ ਦੇਣ ਦੀ ਜੋਰਦਾਰਨਿਖੇਧੀ ਕਰਦੇ ਹਾਂ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ  ੇ ਸਿੱਖ ਭਾਈਚਾਰੇ ਦੇ ਖਿਲਾਫ ਕੋਈ ਸਾਜ਼ਿਸ਼ ਰਚੀ ਜਾ ਰਹੀ ਹੈ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ਪੁਰਬ ਮੌਕੇ ਭਾਰਤ ਤੇ ਪਾਕਿਸਤਾਨ ਦੇ ਸੰਬੰਧਾਂ ਦਰਮਿਆਨ ਕੁੜਤਣ ਪੈਦਾ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਉਹ ਵੀਡੀਓ ਵੇਖ ਕੇ ਹੈਰਾਨ ਹਨ ਜਿਸ ਵਿਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਵੱਲੋਂ ਪਾਬੰਦੀਸ਼ੁਦਾ ਕੌਮਾਂਤਰੀ ਅਤਿਵਾਦੀ ਹਾਫੀਜ਼ ਸਈਦਦੀ ਉਸਤਤ ਕੀਤੀ ਜਾ ਰਹੀ ਹੈ ਤੇ ਸਾਡੇ ਪ੍ਰਧਾਨ ਮੰਤਰੀ ਦੀ ਆਲੋਚਨਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਹਾਫੀਜ਼ ‘ਤੇ ਕੌਮਾਂਤਰੀ ਭਾਈਚਾਰੇ ਨੇ ਪਾਬੰਦੀ ਲਗਾਈ ਹੋਈ ਹੈ ਤੇਅਮਰੀਕਾ ਸਮੇਤ ਕੌਮਾਂਤਰੀ ਭਾਈਚਾਰਾ ਉਸ ਖਿਲਾਫ ਕਾਰਵਾਈ ਲਈ ਪਾਕਿਸਤਾਨ ‘ਤੇ ਦਬਾਅ ਪਾ ਰਿਹਾ ਹੈ।  ਉਹਨਾਂ ਕਿਹਾ ਕਿ ਪਾਕਿਸਤਾਨੀ ਅਧਿਕਾਰੀ ਦੀ ਕਾਰਵਾਈ ਕਾਰਨਅਮਰੀਕਾ, ਕੈਨੇਡਾ ਤੇ ਹੋਰ ਮੁਲਕਾਂ ਵਿਚ ਰਹਿ ਰਹੇ ਸਿੱਖਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ  ਹੈ ਤੇ ਉਹਨਾਂ ਦੀ ਪਛਾਣ ਬਾਬਤ ਗਲਤ ਸੰਦੇਸ਼ ਜਾ ਰਿਹਾ ਹੈ। ਸ੍ਰੀ ਸਿਰਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਸਿੱਖ  ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਤਰ•ਾਂ ਦੇ ਅਤਿਵਾਦ ਦੀ ਨਿਖੇਧੀ ਕਰਦੇ ਹਨ ਤੇ ਹਮੇਸ਼ਾ ਮਨੁੱਖੀ ਜਾਨਾਂ ਲੈਣ ਦੇਖਿਲਾਫ ਹਨ। ਉਹਨਾਂ ਕਿਹਾ ਕਿ ਬਲਕਿ ਸਿੱਖ ਤਾਂ  ਗੁਰੂ ਸਾਹਿਬਾਨ ਦੇ ਦਰਸਾਏ ਅਨੁਸਾਰ ਮਨੁੱਖੀ ਜਾਨਾਂ ਬਚਾਉਣ ਵਿਚ ਤੇ ਦੁਨੀਆਂ ਭਰ ਵਿਚ ਸ਼ਾਂਤੀ ਦੀ ਕਾਮਨਾ ਕਰਦੇ ਹਨ। ਉਹਨਾਂ ਕਿਹਾ ਕਿ ਪਾਕਿਸਤਾਨ ਦੀ ਧਰਤੀ ‘ਤੇ ਇਹ ਘਟਨਾਕ੍ਰਮ ਸਿੱਖ ਭਾਈਚਾਰੇ ਲਈ ਚਿੰਤਾ ਦਾ ਵਿਸ਼ਾ ਹਨ ਕਿਉਂਕਿ ਨਵੰਬਰ 2019 ਵਿਚ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ550ਵਾਂ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ ਹਨ ਤੇ ਇਸ ਵਾਸਤੇ  ਸ੍ਰੀ ਅਕਾਲ ਤਖਤ ਸਾਹਿਬ ਦੇਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਛੇਤੀ ਹੀ ਸ਼੍ਰੋਮਣੀਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ  ਬਾਦਲ ਦੀ ਅਗਵਾਈ ਹੇਠ ਇਕ ਉਚ ਪੱਧਰੀ ਵਫਦ ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਨੂੰ ਮਿਲਗਾ ਤੇ ਢੁਕਵੇਂ ਪੱਧਰ ‘ਤੇ ਇਹ ਮਸਲਾਉਠਾਉਣ ਦੀ ਬੇਨਤੀ ਕਰੇਗਾ ਤਾਂ ਜੋ ਕਿ  ਦੁਨੀਆ ਭਰ ਤੋਂ ਪਾਕਿਸਤਾਨ ਪੁੱਜਣ ਵਾਸਤੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।  ਉਹਨਾਂ ਦੱਸਿਆ ਕਿ ਉਹਨਾਂ ਨੇ ਵੀਇਸ ਸਾਬਤ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖਿਆ ਹੈ।  ਸਿਰਸਾ ਨੇ ਕਿਹਾ ਕਿ ਭਾਵੇਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ, ਸ੍ਰੀ ਦਰਬਾਰ ਸਾਹਿਬ ‘ਤੇ ਹਮਲੇ ਖਿਲਾਫ ਸਿੱਖਾਂ ਵਿਚ ਰੋਸ, ਸਿੱਖਾਂ ਨੂੰ ਵੱਖਰੀ ਪਛਾਣ ਦੇਣ ਲਈਧਾਰਾ 25 ਬੀ ਵਿਚ ਸੋਧ ਵਰਗੇ ਮਸਲੇ ਲੰਬੇ ਸਮੇਂ ਤੋਂ ਲਟਕ ਰਹੇ ਹਨ ਪਰ ਇਹ ਮਸਲੇ ਸਾਡੇ ਮੁਲਕ ਦੀ ਸਰਹੱਦ ਅੰਦਰ ਹੀ ਅਸੀਂ ਹੱਲ ਕਰਾਂਗੇ। ਉਹਨਾਂ ਕਿਹਾ ਕਿ ਸਿੱਖ ਭਾਰਤੀਨਾਗਰਿਕ ਹਨ ਤੇ ਹਮੇਸ਼ਾ ਆਪਣੇ ਮੁਲਕ ਲਈ ਕੰਮ ਕਰਦੇ ਰਹਿਣਗੇ ਕਿਉਂਕਿ ਭਾਰਤ ਸਾਡਾ ਮੁਲਕ ਹੈ। ਉਹਨਾਂ ਪਾਕਿਸਤਾਨ ਸਰਕਾਰ ਖਾਸ ਤੌਰ ‘ਤੇ ਆਈ ਐਸ ਆਈ ਨੂੰਚੇਤਾਵਨੀ ਦਿੱਤੀ ਕਿ ਉਹ ਸਿੱਖਾਂ ਦੇ ਗੁੱਸੇ ਦਾ ਲਾਹਾ ਲੈਣ ਦੇ ਯਤਨ ਨਾ ਕਰੇ ਅਤੇ ਕਿਹਾ ਕਿ ਸਾਨੂੰ ਭਾਰਤੀ ਹੋਣ ‘ਤੇ ਮਾਣ ਹੈ ਤੇ ਹਮੇਸ਼ਾ ਰਹੇਗਾ।
Read More

,पंजाब में  9800 करोड़ की वित्तीय सहायता प्रदान करने का प्रस्ताव,वर्ष 2017-18 में पंजाब को 8000 करोड़ की वित्तीय सहायता दी

दीपक कुमार, मुख्य महाप्रबन्धक, नाबार्ड पंजाब ने वर्ष 2017-18 के वित्तीय आंकड़ों को जारी करते हुए कहा कि नाबार्ड,विकास वित्तीय संस्थान ने पंजाब में कृषि और ग्रामीण विकास की दिशा में महत्वपूर्ण भूमिका
Read More

ਜਸਟਿਸ ਰਣਜੀਤ ਸਿੰਘ ਜਾਂਚ ਕਮਿਸ਼ਨ ਵੱਲੋਂ 18 ਅਪਰੈਲ ਨੂੰ ਸੰਗਰੂਰ ਦੌਰਾ • ਗਵਾਹਾਂ ਦੇ ਬਿਆਨ ਦਰਜ ਕਰਨ ਲਈ 25 ਅਪਰੈਲ ਨੂੰ ਕਮਿਸ਼ਨ ਜਾਏਗਾ ਮਾਲੇਰਕੋਟਲਾ

  ਚੰਡੀਗੜ•, 17 ਅਪਰੈਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸ੍ਰੀਮਦ ਭਗਵਤ ਗੀਤਾ ਅਤੇ ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਕਾਇਮ
Read More