28 ਦਸੰਬਰ ਨੂੰ ਫਤਿਹਗੜ•• ਸਾਹਿਬ ਵਿੱਚ ਸਥਾਨਕ ਛੁੱਟੀ ਘੋਸ਼ਿਤ

Punjab
By Admin

ਚੰਡੀਗੜ••, 6 ਦਸੰਬਰ:
ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ਼ਹੀਦੀ ਸਭਾ, ਫਤਿਹਗੜ•• ਸਾਹਿਬ-2018 ਦੇ ਸਬੰਧ ਵਿੱਚ ਮਿਤੀ 28-12-2018 (ਸ਼ੁੱਕਰਵਾਰ) ਨੂੰ ਜ਼ਿਲ••ਾ ਫਤਿਹਗੜ•• ਸਾਹਿਬ ਵਿਖੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਸਬੰਧ ਵਿੱਚ ਸਿਰਫ਼ ਫਤਿਹਗੜ•• ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਸਰਕਾਰ ਵੱਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।

Leave a Reply