Punjab

* Sidhu Musewala murder case: ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਤੇ ਨਵਨਾਥ ਸੂਰਿਆਵੰਸ਼ੀ ਗ੍ਰਿਫ਼ਤਾਰ*

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਸਿੱਧੂ ਮੂਸੇਵਾਲਾ ‘ਤੇ ਗੋਲੀਆਂ ਚਲਾਉਣ ਵਾਲੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਵਲੋਂ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਗ੍ਰਿਫ਼ਤਾਰ ਕੀਤਾ ਗਿਆ ਹੈ। ਸੰਤੋਸ਼ ਜਾਧਵ ਦਾ ਸਾਥੀ ਨਵਨਾਥ ਸੂਰਿਆਵੰਸ਼ੀ ਵੀ ਫੜਿਆ।ਇਹਨਾਂ ਦੋਵਾਂ ਨੂੰ ਪੁਣੇ ਪੁਲਿਸ ਨੇ ਗੁਜਰਾਤ ਦੇ ਕੱਛ ਤੋਂ ਕੀਤਾ ਗ੍ਰਿਫ਼ਤਾਰ।
ਸੰਤੋਸ਼ ਜਾਧਵ ਮਹਾਰਾਸ਼ਟਰ ਦਾ ਸ਼ਾਰਪ ਸ਼ੂਟਰ ਹੈ । ਜਿਸਨੂੰ 20 ਜੂਨ ਤੱਕ ਪੁਲਿਸ ਰਿਮਾਂਡ ‘ਚ ਭੇਜਿਆ। ਸੌਰਵ ਮਹਾਕਾਲ ਦੀ ਨਿਸ਼ਾਨਦੇਹੀ ‘ਤੇ ਗ੍ਰਿਫ਼ਤਾਰੀ ਹੋਈ ਹੈ । ਮਹਾਕਾਲ ਨੇ ਹੀ ਦੋਹਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਨਾਲ ਮਿਲਵਾਇਆ ਸੀ।

Related Articles

Leave a Reply

Your email address will not be published. Required fields are marked *

Back to top button
error: Sorry Content is protected !!