Punjab

ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਨੇ ਉਪ ਮੁੱਖ ਮੰਤਰੀ ਰੰਧਾਵਾ ਨੂੰ ਦਿਤੀਆਂ ਮੁਬਾਰਕਾਂ — ਮਹਾਜ਼ਨ 

ਅੱਜ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ ਆਪਣੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਦੀ ਅਗਵਾਈ ਹੇਠ ਡਿਪਟੀ ਮੁੱਖ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਨੂੰ ਉਹਨਾਂ ਦੇ ਨਿਵਾਸ ਅਸਥਾਨ ਤੇ ਜਾ ਕੇ ਡਿਪਟੀ ਮੁੱਖ  ਮੰਤਰੀ ਬੱਨਣ ਦੀਆਂ ਢੇਰ ਸਾਰੀਆਂ ਮੁਬਾਰਕਾਂ ਦਿਤੀਆਂ ਅਤੇ ਆਕਾਲ ਪੁੱਰਖ ਅੱਗੇ ਉਹਨਾ ਦੀ ਚੜਦੀ ਉਮਰ ਦੀ ਕਾਮਨਾ ਕੀਤੀ ਇਸ ਮੌਕੇ ਤੇ ਸੂਬਾ ਪ੍ਰੈਸ ਸਕੱਤਰ ਉਚੇਚੇ ਤੌਰ ਤੇ ਹਾਜ਼ਰ ਸੰਨ ਵਧਾਈ ਦੇਣ ਵਾਲਿਆਂ ਵਿਚ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਬੜੀ ਵਿੱਤ ਸਕੱਤਰ ਰਾਜੀਵ ਮਲਹੋਤਰਾ ਜਥੇਬੰਦੀ ਦੇ ਮੁੱਖ ਸਲਾਹਕਾਰ ਗੁਰਦੀਪ ਸਿੰਘ ਬਾਸੀ ਅਤੇ ਬਲਰਾਮ ਸਰਮਾਂ ਹਾਜ਼ਰ ਸਨ

Related Articles

Leave a Reply

Your email address will not be published. Required fields are marked *

Back to top button
error: Sorry Content is protected !!