Punjab

*CM ਭਗਵੰਤ ਮਾਨ ਅਪਣੇ ਪਿਤਾ ਮਾਸਟਰ ਮੋਹਿੰਦਰ ਸਿੰਘ ਦੀ ਬਰਸੀ ਤੇ ਹੋਏ ਭਾਵੁਕ ,we miss you “ਮਾਸਟਰ ਜੀ”: ਭਗਵੰਤ ਮਾਨ*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਭ ਤੋਂ ਵੱਡੇ ਅਹੁਦੇ ਤੇ ਬੈਠੇ ਹਨ ਅਤੇ ਭਗਵੰਤ ਮਾਨ ਨੇ ਆਪਣੇ ਪਿਤਾ ਨੂੰ ਯਾਦ ਕਰਦੇ ਹੋਏ ਮਾਨ ਨੇ ਆਪਣੇ ਪਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ ਅਤੇ ਪ੍ਰਮਾਤਮਾ ਅੱਗੇ ਅਰਦਾਸ਼ ਕੀਤੀ ਹੈ ਕਿ ਪ੍ਰਮਾਤਮਾ ਓਹਨਾਂ ਦੀ ਆਤਮਾਂ ਨੂੰ ਸ਼ਾਂਤੀ ਬਖ਼ਸ਼ੇ. ।

                                                                                             ਮਾਸਟਰ ਮੋਹਿੰਦਰ ਸਿੰਘ MA (political science), BSC B.Ed

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿਤਾ ਜੀ ਮਾਸਟਰ ਮੋਹਿੰਦਰ ਸਿੰਘ ਦੀ ਅੱਜ 11 ਵੀ ਬਰਸੀ ਹੈ। ਭਗਵੰਤ ਮਾਨ ਨੇ ਆਪਣੇ ਪਿਤਾ ਜੀ ਦੀ ਬਰਸੀ ਤੇ ਭਾਵੁਕ ਹੁੰਦੇ ਹੋਏ ਕਿਹਾ ਹੈ ਕਿ ਅੱਜ ਮੇਰੇ ਪਿਤਾ ਜੀ ਮਾਸਟਰ ਮਹਿੰਦਰ ਸਿੰਘ ਜੀ ਦੀ 11ਵੀਂ ਬਰਸੀ ਹੈ.. MA (political science), BSC B.Ed ਦੀ ਪੜ੍ਹਾਈ ਕਰਕੇ ਓਸ ਜ਼ਮਾਨੇ ਦੇ ਇਲਾਕੇ ਦੇ ਸਭ ਤੋਂ ਵੱਧ ਪੜ੍ਹੇ ਲਿਖੇ ਵਿਅਕਤੀ ਸਨ..ਬਤੌਰ ਸਾਇੰਸ ਅਤੇ ਮੈਥ ਟੀਚਰ ਦੇ ਤੌਰ ‘ਤੇ ਵੱਖ-ਵੱਖ ਸਕੂਲਾਂ ‘ਚ ਸੇਵਾ ਨਿਭਾਈ…ਪਰਮਾਤਮਾ ਓਹਨਾਂ ਦੀ ਆਤਮਾਂ ਨੂੰ ਸ਼ਾਂਤੀ ਬਖ਼ਸ਼ੇ..we miss you ‘ਮਾਸਟਰ ਜੀ । ਭਗਵੰਤ ਮਾਨ ਨੇ ਅਪਣੇ ਪਿਤਾ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!