Punjab

ਕਰੋਨਾ ਦੇ ਚਲਦੇ ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ,ਚੋਣਾਂ ਵਾਲੇ ਸੂਬਿਆਂ ‘ਚ ਸਿਆਸੀ ਰੈਲੀਆਂ ਤੇ ਰੋਕ

ਕਰੋਨਾ ਦੇ ਚਲਦੇ ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ,ਚੋਣਾਂ ਵਾਲੇ ਸੂਬਿਆਂ ‘ਚ ਸਿਆਸੀ ਰੈਲੀਆਂ ਤੇ ਰੋਕ

 

 

 

ਚੰਡੀਗੜ੍ਹ,5 ਜਨਵਰੀ ਪੰਜਾਬ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਵੱਡਾ ਫੈਸਲਾ ਲਿਆ ਹੈ। ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਕਾਂਗਰਸ ਨੇ ਪੰਜਾਬ ਸਮੇਤ ਹੋਰ ਚੋਣਾਂ ਵਾਲੇ ਰਾਜਾਂ ਵਿੱਚ ਵੱਡੀਆਂ ਰੈਲੀਆਂ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਕਾਂਗਰਸ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਨੇ ਬਿਆਨ ਦਿੱਤਾ ਕਿ ਅਸੀਂ ਰਾਜ ਇਕਾਈਆਂ ਨੂੰ ਉਨ੍ਹਾਂ ਦੇ ਰਾਜਾਂ ਵਿੱਚ ਕੋਵਿਡ-19 ਸਥਿਤੀ ਦਾ ਜਾਇਜ਼ਾ ਲੈਣ ਅਤੇ ਰੈਲੀਆਂ ਕਰਨ ਬਾਰੇ ਫੈਸਲਾ ਲੈਣ ਲਈ ਕਿਹਾ

Related Articles

Leave a Reply

Your email address will not be published. Required fields are marked *

Back to top button
error: Sorry Content is protected !!