ਕੈਪਟਨ ਸੰਦੀਪ ਸੰਧੂ ਵਲੋਂ ਮਨਪ੍ਰੀਤ ਇਯਾਲੀ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ

REGIONAL Web Location
By Admin

ਮੁਲਾਂਪੁਰ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਯਾਲੀ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ ਕਿ ਇਯਾਲੀ ਵਲੋਂ ਫੇਸਬੁੱਕ ਤੇ ਲਾਇਵ ਹੋ ਕੇ ਲੋਕਾਂ ਨੂੰ ਵੋਟ ਪਾਉਣ ਲਈ ਭਰਮਾ ਰਹੇ ਹਨ ਇਸ ਲਈ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ

Leave a Reply