ਫ਼ਸਲਾਂ ਦੇ ਨੁਕਸਾਨ ਬਾਰੇ ਅੱਜ ਡੀਸੀਜ਼ ਰਾਹੀਂ ਸਰਕਾਰ ਨੂੰ ਮੰਗ ਪੱਤਰ ਦੇਵੇਗੀ ‘ਆਪ’ – ਸੰਧਵਾਂ

ਚੰਡੀਗੜ੍ਹ, 18 ਅਪ੍ਰੈਲ 2019 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਬੇਮੌਸਮੀ ਮੀਂਹ, ਝੱਖੜ ਅਤੇ ਭਾਰੀ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਨੁਕਸਾਨ ਦੀ 100 ਫ਼ੀਸਦੀ ਪੂਰਤੀ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਪਾਰਟੀ ਸ਼ੁੱਕਰਵਾਰ ਨੂੰ ਸਾਰੇ ਡਿਪਟੀ ਕਮਿਸ਼ਨਰਾਂ (ਡੀਸੀਜ਼) ਰਾਹੀਂ ਸਰਕਾਰ ਨੂੰ […]

Continue Reading

Crop compensation: AAP to submit memorandum to government through DCs

Chandigarh, April 18 The Aam Aadmi Party (AAP) will submit memorandum to Chief Minister of Punjab Captain Amarinder Singh demanding, among others, 100 per crop compensation to farmers in the state over the huge losses bear due natural calamities. In a statement issued from party office in Chandigarh here on Thursday, MLA and Punjab Kisan […]

Continue Reading

ਮੁੱਖ ਮੰਤਰੀ ਨੇ ਮੀਂਹ ਤੇ ਹਨੇਰੀ ਨਾਲ ਹਾੜੀ ਦੀਆਂ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਆਫਤ ਪ੍ਰਬੰਧਨ ਕਮੇਟੀ ਦੀ ਮੀਟਿੰਗ ਸੱਦੀ

ਮੁੱਖ ਸਕੱਤਰ ਨੂੰ ਵਿਸ਼ੇਸ਼ ਗਿਰਦਾਵਰੀ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਆਖਿਆ ਚੰਡੀਗੜ, 18 ਅਪ੍ਰੈਲ: ਬੇਮੌਸਮੇ ਮੀਂਹ ਅਤੇ ਹਨੇਰੀ ਨਾਲ ਫਸਲ ਦੇ ਹੋਏ ਨੁਕਸਾਨ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਫਤ ਪ੍ਰਬੰਧਨ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਤਾਂ ਕਿ ਨੁਕਸਾਨ ਦਾ ਅਨੁਮਾਨ ਲਾਇਆ […]

Continue Reading

ਲੋਕ ਸਭਾ ਚੋਣਾਂ ਦੀ ਤਿਆਰੀਆਂ ਸਬੰਧੀ ਇੰਟਰਸਟੇਟ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ

ਚੰਡੀਗੜ•, 18 ਅਪ੍ਰੈਲ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਇੱਥੇ ਇੰਟਰਸਟੇਟ ਕੋਆਰਡੀਨੇਸ਼ਨ ਕਮੇਟੀ ਦੇ ਅਧਿਕਾਰੀਆਂ ਅਤੇ ਵੱਖ ਵੱਖ ਲਾਅ ਇਨਫੋਰਸਮੈਂਟ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਰਾਜ ਦੇ ਮੁੱਖ ਚੋਣ ਅਫਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਅਤੇ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੀਟਿੰਗ ਵਿੱਚ ਪੰਜਾਬ ਤੋਂ ਇਲਾਵਾ […]

Continue Reading

CM CALLS FOR DISASTER MANAGEMENT COMMITTEE MEET TO ASSESS RABI DAMAGE DUE TO RAIN & WINDS

ASKS CS TO ISSUE DETAILED GUIDELINES TO DCs FOR PRIORITY COMPLETION OF SPECIAL GIRDAWARI  CHANDIGARH, APRIL 18: Taking serious note of the damage to crops resulting from unseasonable rain and winds, Punjab Chief Minister Captain Amarinder Singh has called for an urgent meeting of the Disaster Management Committee to assess the extent of the losses. […]

Continue Reading

ਮੁੱਖ ਮੰਤਰੀ ਵੱਲੋ ਮੀਂਹ ਅਤੇ ਤੂਫਾਨ ਦੇ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ, 17 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬੇ-ਮੌਸਮੀ ਮੀਂਹ ਅਤੇ ਤੂਫਾਨ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਫਸਲਾਂ ਦੇ ਹੋਏ ਨੁਕਸਾਨ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਫਸਲਾਂ ਦੇ ਨੁਕਸਾਨ ਦਾ ਅੰਦਾਜਾ ਲਾਉਣ ਲਈ ਜ਼ਰੂਰੀ ਕਦਮ ਚੁੱਕਣ ਦੇ […]

Continue Reading

ਭਾਜਪਾ ਦੇ ਉਮੀਦਵਾਰਾਂ ਨੂੰ ਲੈ ਕੇ ਫੈਸਲਾ ਹੋਵੇਗਾ ਕੱਲ

ਪੰਜਾਬ ਵਿਚ ਭਾਜਪਾ ਦੇ ਉਮੀਦਵਾਰਾਂ ਨੂੰ ਲੈ ਕੇ ਕਲ ਫੈਸਲਾ ਹੋਵੇਗਾ । ਭਾਜਪਾ ਦੇ ਸੂਤਰਾਂ ਦਾ ਕਹਿਣਾ ਹੈ ਕਿ ਪਾਰਲੀਮੈਂਟਰੀ ਬੋਰਡ ਨੇ ਅਜੇ ਮੱਧ ਪ੍ਰਦੇਸ਼ ਦੀਆਂ ਸੀਟਾਂ ਬਾਰੇ ਫੈਸਲਾ ਲਿਆ ਹੈ ।  ਜਦੋ ਕੋ ਪੰਜਾਬ ਦੀ 3 ਸੀਟਾਂ ਬਾਰੇ ਕੱਲ ਫੈਸਲਾ ਹੋ ਜਾਵੇਗਾ ਤੇ ਭਾਜਪਾ ਕੱਲ ਐਲਾਨ ਕਰ ਦਵੇਗੀ ।  ਸੂਤਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਸੀਟ […]

Continue Reading

‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਤਹਿਤ ਪ੍ਰੀ-ਪ੍ਰਾਇਮਰੀ ਸਿਖਲਾਈ ਵਰਕਸ਼ਾਪ ਦਾ ਚੌਥਾ ਗੇੜ ਸਮਾਪਤ

ਅਧਿਆਪਕ ਲਗਨ ਤੇ ਮਿਹਨਤ ਨਾਲ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ‘ਤੇ ਸਮਾਂ ਲਗਾਉਣ – ਸਿੱਖਿਆ ਸਕੱਤਰ ਚਾਰ ਗੇੜਾਂ ਵਿੱਚ ਤਿੰਨ-ਤਿੰਨ ਦਿਨ 1100 ਦੇ ਕਰੀਬ ਅਧਿਆਪਕਾਂ ਨੇ ਮੁੱਖ ਦਫ਼ਤਰ ਵਿਖੇ ਲਈ ਸਿਖਲਾਈ ਐੱਸ.ਏ.ਐੱਸ. ਨਗਰ 17 ਅਪ੍ਰੈਲ (  ) ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਚੱਲ ਰਹੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇਬੱਚਿਆਂ ਨੂੰ ਖੇਡ ਮਹਿਲ ਵਿੱਚ ਖੇਡ ਵਿਧੀ ਰਾਹੀਂ ਸਰਵਪੱਖੀ ਵਿਕਾਸ ਲਈ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਦਫ਼ਤਰ ਵੱਲੋਂ ਸਹਿਕਾਰੀ ਖੇਤਰੀ ਪ੍ਰਬੰਧਨਸੰਸਥਾਨ ਸੈਕਟਰ 32 ਚੰਡੀਗੜ੍ਹ ਵਿਖੇ ਤਿੰਨ-ਤਿੰਨ ਦਿਨਾਂ ਦੀ ਸਿਖਲਾਈ ਵਰਕਸ਼ਾਪ ਦਾ ਚੌਥਾ ਗੇੜ ਸਮਾਪਤ ਹੋ ਗਿਆ| ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਆਿ ਕਿ ਸਿਖਲਾਈ ਵਰਕਸ਼ਾਪ ਦੇ ਚਾਰੇ ਗੇੜਾਂ ਵਿੱਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਅਧਿਆਪਕਾਂ ਨਾਲ ਗੱਲਬਾਤ ਕੀਤੀ|ਉਹਨਾਂ ਵੱਲੋਂ ਫੀਲਡ ਵਿੱਚ ਵਧੀਆ ਢੰਗ ਨਾਲ ਕਾਰਗੁਜ਼ਾਰੀ ਦਿਖਾਉਣ ਲਈ ਸੁਝਾਅ ਮੰਗੇ| ਅਧਿਆਪਕਾਂ ਨੂੰ ਪ੍ਰੀ-ਪ੍ਰਾਇਮਰੀ ਜਮਾਤਾਂ ਵਧੀਆ ਢੰਗ ਨਾਲ ਚਲਾਉਣ ਲਈ ਉਤਸ਼ਾਹਿਤ ਵੀ ਕੀਤਾ|ਸਕੱਤਰ ਸਕੂਲ ਸਿੱਖਿਆ ਨੇ ਸਿਖਲਾਈ ਪ੍ਰਾਪਤ ਕਰ ਰਹੇ ਅਧਿਆਪਕਾਂ ਨੂੰ ਕਿਹਾ ਕਿ ਅਧਿਆਪਕਾਂ ਨੂੰ ਵਧੀਆ ਢੰਗ ਨਾਲ ਸਿਖਲਾਈ ਦੇਣ ਲਈ ਪਹਿਲਾਂ ਸਮੂਹ ਜ਼ਿਲ੍ਹਾ ਰਿਸੋਰਸਪਰਸਨਇੱਕਹਫ਼ਤਾ ਆਪਣੇ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਪਾਇਲਟ ਪ੍ਰੋਜੈਕਟ ਵੱਜੋਂ ਲਗਾਉਣਗੇ ਤਾਂ ਜੋ ਉਹਨਾਂ ਨੂੰ ਸਿੱਖ-ਸਿਖਾਉਣ ਵਿਧੀਆਂ ਦੀ ਬਾਖੂਬੀ ਜਾਣਕਾਰੀ ਹੋ ਸਕੇ ਅਤੇਧਾਰਾਨਵਾਂ ਦੀ ਬਾਰੀਕੀ ਤੌਰ ‘ਤੇ ਸਮਝ ਆਏ| ਉਹਨਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਬੱਚੇ ਨੂੰ ਖੇਡ-ਖੇਡ ਵਿੱਚ ਵਿਦਿਆਰਥੀ ਨੂੰ ਸਿਖਾਉਣਾ ਕੋਈ ਵੱਡੀ ਚੁਣੌਤੀ ਨਹੀਂ| ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਸਮੂਹ ਅਧਿਆਪਕਾਂ ਨੂੰ ਕਿਹਾ ਕਿ ਸਿਖਲਾਈ ਵਰਕਸ਼ਾਪ ਵਿੱਚ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸਮਾਂ ਸਾਰਣੀ ਤਿਆਰ ਕਰਕੇ ਦਿੱਤੀ ਗਈਹੈ| ਸਮਾਂ ਸਾਰਣੀ ਅਨੁਸਾਰ ਵਰਤੀ ਜਾਣ ਵਾਲੀ ਸਿੱਖਣ ਸਮੱਗਰੀ ਅਤੇ ਸਿੱਖਣ ਸਿਖਾਉਣ ਤਕਨੀਕਾਂ ਬਾਰੇ ਵੀ ਰਿਸੋਰਸ ਪਰਸਨ ਨੇ ਬਾਖ਼ੂਬੀ ਜਾਣਕਾਰੀ ਸਾਂਝੀ ਕੀਤੀ ਹੈ| ਸਕੂਲਾਂ ਵਿੱਚ ਮਾਪਿਆਂਦੀ ਮੰਗ ਅਨੁਸਾਰ ਬੱਚਿਆਂ ਨੂੰ ਘਰ ਦੇ ਕੰਮ ਲਈ ਵੀ ਵਿਭਾਗ ਵੱਲੋਂ ਵਰਕਸ਼ੀਟ ਤਿਆਰ ਕਰਕੇ ਦਿੱਤੀਆਂ ਜਾ ਰਹੀਆਂ ਹਨ| ਇਸ ਸਮੱਗਰੀ ਦੀ ਉਚਿਤ ਵਰਤੋਂ ਲਈ ਅਧਿਆਪਕਾਂ ਨੂੰ ਦੀਅਗਵਾਈ ਕਰਨ ਵਿੱਚ ਜਿੱਥੇ ਸਕੂਲ ਰਿਸੋਰਸ ਪਰਸਨ ਦਾ ਪੂਰਾ ਯੋਗਦਾਨ ਹੋਵੇਗਾ ਉੱਥੇ ਸਕੂਲ ਮੁੱਖੀ ਵੀ ਇਸ ਪ੍ਰਤੀ ਪੂਰੀ ਤਰ੍ਹਾਂ ਆਪਣੀ ਜਿੰਮੇਵਾਰੀ ਸਮਝੇਗਾ| ਇਸ ਨਾਲ ਬੱਚੇ ਦਾ ਸਰਵਪੱਖੀਵਿਕਾਸ ਹੋਵੇਗਾ ਤੇ ਪ੍ਰਾਇਮਰੀ ਜਮਾਤਾਂ ਤੱਕ ਆਉਂਦੇ-ਆਉਂਦੇ ਬੱਚਾ ਮਿਆਰੀ ਸਿੱਖਣ ਪੱਧਰ ਤੱਕ ਹੋਣਗੇ| ਬੱਚੇ ਨੂੰ ਜਮਾਤ ਅਨੁਸਾਰ ਪਾਠਕ੍ਰਮ ਕਰਵਾਉਣਾ ਵੀ ਅਸਾਨ ਹੋਵੇਗਾ ਅਤੇ ਸਿੱਖਣਪਰਿਣਾਮਾਂ ਦੇ ਮੁਲੰਕਣ ਸਮੇਂ ਵੀ ਵਧੀਆ ਨਤੀਜੇ ਆਉਣਗੇ|

Continue Reading

CM ORDERS SPECIAL GIRDAWARI TO ASSESS CROP LOSS DUE TO RAIN & STORM

Chandigarh, April 17 Punjab Chief Minister Captain Amarinder Singh has ordered a special girdawari for the assessment of crop loss resulting from the untimely recent rainfall and storm in the state.           Expressing concern over the losses, the Chief Minister ordered urgent steps to ascertain the extent of the damage to crops so that due compensation […]

Continue Reading

DGP Dinkar Gupta inaugurates Women Artists’ Exhibition

Kavita Mehrotra’s painting ‘Exist of Life’ wins award  Chandigarh April 16: Punjab Director General of Police, Dinkar Gupta today inaugurated 8th All-India Women Artists’ Contemporary Art Exhibition here at the Galleries of Fine Arts Museum, Panjab University, Chandigarh.            Addressing the participants DGP said art is an expression of women‘s empowerment. Lauding the efforts of organisers […]

Continue Reading

ਪੰਜਾਬ ਸਰਕਾਰ ਵੱਲੋਂ 18 ਅਪ੍ਰੈਲ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 16 ਅਪ੍ਰੈਲ : ਜੰਮੂ ਅਤੇ ਕਸ਼ਮੀਰ ਵਿਖੇ ਹੋ ਰਹੀਆਂ ਲੋਕ ਸਭਾ ਦੀਆਂ ਆਮ ਚੋਣਾਂ, 2019 ਨੂੰ ਮੁੱਖ ਰੱਖਦੇ ਹੋਏ, ਜੰਮੂ ਅਤੇ ਕਸ਼ਮੀਰ ਦੀ ਹੱਦ ਨਾਲ ਲੱਗਦੇ ਹੋਏ ਪੰਜਾਬ ਦੇ ਏਰੀਏ ਵਿੱਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਵਿੱਚ ਕੰਮ ਕਰਦੇ ਕਿਰਤੀਆਂ ਨੂੰ ਜਿਨ੍ਹਾਂ ਦੀ ਵੋਟ ਜੰਮੂ ਅਤੇ ਕਸ਼ਮੀਰ ਵਿੱਚ ਬਣੀ ਹੋਈ ਹੈ, ਨੂੰ ਆਪਣੀ ਵੋਟ […]

Continue Reading

ਪੰਜਾਬ ਵਿੱਚ 1 ਲੱਖ ਵਲੰਟੀਅਰ ਉਤਾਰੇਗੀ ਆਮ ਆਦਮੀ ਪਾਰਟੀ

 ਡੋਰ-ਟੂ-ਡੋਰ ਰਾਹੀਂ ਕੈਪਟਨ ਸਰਕਾਰ ਦੀ ਨਾਕਾਮੀ ਦੱਸੇਗੀ ਆਮ ਆਦਮੀ ਪਾਰਟੀ –  ਵੀਡੀਉਜ਼,  ਫੋਟੋਗ੍ਰਾਫਸ, ਅਖ਼ਬਾਰਾਂ ਦੀ ਕਲਿਪਿੰਗਸ, ਟੀਵੀ ਚੈਨਲਾਂ ਦੀ ਫੁਟੇਜ ਰਾਹੀਂ ਵਲੰਟੀਅਰਜ਼ ਖੋਲ੍ਹਣਗੇ ਕੈਪਟਨ ਸਰਕਾਰ ਦੀ ਪੋਲ –  ਪੰਜਾਬ ਵਿੱਚ ਡੋਰ-ਟੂ- ਡੋਰ ਮੁਹਿੰਮ ਲਈ ਵਲੰਟੀਅਰਜ਼ ਨੂੰ ਟਰੇਨਿੰਗ ਦੇ ਰਹੀ ਹੈ ਆਮ ਆਦਮੀ ਪਾਰਟੀ ਚੰਡੀਗੜ੍ਹ , 16 ਅਪ੍ਰੈਲ 2019 ਆਮ ਆਦਮੀ ਪਾਰਟੀ ਆਪਣੀ ਗੱਲ ਲੋਕਾਂ ਤੱਕ […]

Continue Reading

ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ

ਸੀਵੀਜ਼ਲ ਐਪ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਦੀ ਅਪੀਲ ਚੰਡੀਗੜ, 16 ਅਪ੍ਰੈਲ : ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਕਮਿਸ਼ਨਰ ਆਫ਼ ਪੁਲਿਸ/ਐਸਐਸਪੀਜ਼ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਕਮਿਸ਼ਨਰ […]

Continue Reading

ਸਿੱਖਿਆ ਦਾ ਮਿਆਰ ਬਣਾਈ ਰੱਖਣ ਲਈ ਸਕੂਲ ਮੁੱਖੀ ਅਧਿਆਪਕਾਂ ਤੋਂ ਵੱਧ ਮਿਹਨਤ ਕਰਨ– ਸਿੱਖਿਆ ਸਕੱਤਰ

ਫਰੀਦਕੋਟ, ਫਾਜ਼ਿਲਕਾ ਤੇ ਫਤਿਹਗੜ੍ਹ ਸਾਹਿਬ ਦੇ ਸਕੂਲ ਮੁਖੀਆਂ ਨੂੰ ਤਿੰਨ ਮਹੀਨੇ ਦੀ ਯੋਜਨਾਬੰਦੀ ਲਈ ਦਿੱਤੀਆਂ ਹਦਾਇਤਾਂ ਐੱਸ.ਏ.ਐੱਸ ਨਗਰ 16 ਅਪ੍ਰੈਲ (  ) ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਬਣੇ ਮਿਆਰ ਨੂੰ ਬਰਕਰਾਰ ਰੱਖਦਿਆਂ ਹੋਰ ਸੁਧਾਰ ਦੀ ਜਰੂਰਤ ਨੂੰ ਮਹਿਸੂਸ ਕੀਤਾ ਜਾ ਰਿਹਾ ਹੈ| ਪ੍ਰਾਈਵੇਟਸਕੂਲਾਂ ਤੋਂ ਨਾਮ ਕਟਾ ਕੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ| ਸਪੱਸ਼ਟ ਪਤਾ ਲੱਗਦਾ ਹੈ ਕਿ ਪਿਛਲੇ ਸਾਲ ਦੌਰਾਨ ਅਧਿਆਪਕਾਂ ਨੇ ਸਖ਼ਤ ਮਿਹਨਤ ਕੀਤੀ ਹੈ| ਪਰਇਹ ਮਿਹਨਤ ਦਾ ਫ਼ਲ ਤਾਂ ਹੀ ਸਾਹਮਣੇ ਆਵੇਗਾ ਜੇਕਰ ਹੁਣ ਸਕੂਲ ਮੁਖੀ ਅਧਿਆਪਕਾਂ ਤੋਂ ਵੱਧ ਮਿਹਨਤ ਕਰਕੇ ਆਪਣੇ-ਆਪਣੇ ਸਕੂਲ ਦੀ ਟੀਚਾ ਕੇਂਦਰਿਤ ਯੋਜਨਾਬੰਦੀ ਕਰਨਗੇ| ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਜ਼ਿਲ੍ਹਾ ਫਰੀਦਕੋਟ, ਫਾਜ਼ਿਲਕਾ ਅਤੇ ਫਤਿਹਗੜ੍ਹ ਸਾਹਿਬ ਤੋਂਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਹਾਈ ਸਕੂਲਾਂ ਦੇ ਮੁੱਖ ਅਧਿਆਪਕਾਂ ਤੇ ਇੰਚਾਰਜਾਂ ਦੀ ਇੱਕਦਿਨਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ| ਇਸ ਮੌਕੇ ਡੀਪੀਆਈ ਸੈਕੰਡਰੀ ਸਿੱਖਿਆ ਸੁਖਜੀਤਪਾਲ ਸਿੰਘ, ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਇੰਦਰਜੀਤਸਿੰਘ, ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਮਨੋਜ ਕੁਮਾਰ ਵੀ ਹਾਜ਼ਰ ਰਹੇ| ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਦੇ ਨਾਲ਼-ਨਾਲ਼ ਇਮਾਰਤਾਂ ਦੀ ਸਾਂਭ-ਸੰਭਾਲ ਲਈ ਸਕੱਤਰ ਸਕੂਲਸਿੱਖਿਆ ਕ੍ਰਿਸ਼ਨ ਕੁਮਾਰ ਵੱਲੋਂ ਅਗਵਾਈ ਦਿੱਤੀ ਜਾ ਰਹੀ ਹੈ| ਇਸ ਦੇ ਨਾਲ ਹੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖ਼ਲੇ ਵਧTੁਣ, ਸਮਾਂ ਸਾਰਣੀ ਅਨੁਸਾਰ ਅਧਿਆਪਕਾਂ ਵੱਲੋਂ ਰੋਜ਼ਾਨਾਜਮਾਤਾਂ ਵਿੱਚ ਪੜ੍ਹਾਉਣ, ਵਿਦਿਆਰਥੀਆਂ ਦੇ ਸਿੱਖਣ-ਪੱਧਰ ਵਿੱਚ ਸੁਧਾਰ ਅਤੇ ਜਮਾਤ ਅਨੁਸਾਰ ਸਿੱਖਣ ਪਰਿਣਾਮਾਂ ਦੇ ਪ੍ਰਾਪਤ ਕਰਨ ਦੀ ਰਿਪੋਰਟ ਤਿਆਰ ਕਰਨ, ਸਕੂਲਾਂ ਵਿੱਚ ਅਨੁਸ਼ਾਸ਼ਨਦਾ ਮਾਹੌਲ ਬਣਾਈ ਰੱਖਣ, ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਾਟਾ ਈ-ਪੋਰਟਲ ‘ਤੇ ਬਿਨਾਂ ਦੇਰੀ ਕੀਤਿਆਂ ਅਪਲੋਡ ਕਰਨ, ਵਿਦਿਆਰਥੀਆਂ ਵਿੱਚ ਗਣਿਤ, ਵਿਗਿਆਨ ਤੇਅੰਗਰੇਜ਼ੀ ਭਾਸ਼ਾ ਦੀਆਂ ਧਾਰਨਾਵਾਂ ਸਮਝਣ ਦੀ ਰੁਚੀ ਪੈਦਾ ਕਰਨ ਲਈ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਆਪਣੇ ਵਿਚਾਰ ਸਾਂਝੇ ਕੀਤੇ| ਇਸ ਮੌਕੇ ਉਹਨਾਂ ਕਿਹਾ ਕਿ ਸਕੂਲਾਂ ਵਿੱਚ ਵਿਜ਼ਿਟ ਕਰਕੇ ਅਤਿਅੰਤ ਖ਼ੁਸ਼ੀ ਹੋ ਰਹੀ ਹੈ| ਉਹ ਜਿਹੜੇ ਵੀ ਸਕੂਲ ਵਿੱਚ ਜਾ ਰਹੇ ਹਨ ਸਕੂਲ ਮੁਖੀਆਂ ਤੇ ਅਧਿਆਪਕਾਂ ਦੀ ਹਿੰਮਤ ਅਤੇ ਦ੍ਰਿੜਸੰਕਲਪ ਸਦਕਾ ਸਕੂਲਾਂ ਦੀ ਹੋਈ ਕਇਆ-ਕਲਪ ਤੇ ਸੁੰਦਰ ਇਮਾਰਤ ਨੂੰ ਦੇਖ ਕੇ ਅਧਿਆਪਕਾਂ ‘ਤੇ ਮਾਣ ਮਹਿਸੂਸ ਹੁੰਦਾ ਹੈ| ਉਹਨਾਂ ਇਹ ਵੀ ਕਿਹਾ ਕਿ ਰੋਜ਼ਾਨਾਂ ਨਵੇਂ ਬਣ ਰਹੇ ਸੈਲਫ ਮੇਡਸਮਾਰਟ ਸਕੂਲਾਂ ਦੀ ਰਿਪੋਰਟਾਂ ਤਸਵੀਰਾਂ ਸਹਿਤ ਪ੍ਰਾਪਤ ਹੋ ਰਹੀਆਂ ਹਨ| ਮੀਟਿੰਗ ਦੌਰਾਨ ਮੁੱਖ ਦਫ਼ਤਰ ਦੇ ਨੋਡਲ ਅਫ਼ਸਰਾਂ, ਸਕੂਲਾਂ ਦੇ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ, ਸਟੇਟ ਰਿਸੋਰਸ ਪਰਸਨਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ|

Continue Reading