ਚੀਫ ਜਸਟਿਸ ਨੇ ਜਸਟਿਸ ਰਾਜੀਵ ਸ਼ਰਮਾ ਨੂੰ ਚੁਕਾਈ ਸਹੁੰ

Punjab
By Admin

ਚੰਡੀਗੜ੍ਹ, 13 ਨਵੰਬਰ:

ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਜਸਟਿਸ ਰਾਜੀਵ ਸ਼ਰਮਾ ਨੂੰ ਹਾਈ ਕੋਰਟ ਦੇ ਜੱਜ ਵਜੋਂ ਸਹੁੰ ਚੁਕਾਈ।

ਇਸ ਸੰਹੁ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੌਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫਸਰ, ਸੀਨੀਅਰ ਐਡਵੋਕੇਟ ਤੇ ਹਾਈ ਕੌਰਟ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰ ਹਾਜਰ ਸਨ।

Leave a Reply