ਡੀ ਜੀ ਪੀ ਨੇ ਜੋ ਬਿਆਨ ਦਿੱਤਾ ਹੈ ਉਸ ਤੋਂ ਬਚਿਆ ਜਾ ਸਕਦਾ ਸੀ :ਮੁੱਖ ਮੰਤਰੀ

Web Location
By Admin

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀ ਜੀ ਪੀ ਦਿਨਕਰ ਗੁਪਤਾ ਦੇ ਬਿਆਨ ਤੇ ਸਦਨ ਵਿੱਚ ਬੋਲਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਤੋਂ ਬਚਿਆ ਜਾ ਸਕਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕਰਤਾਰਪੁਰ ਕੋਰੀਡੋਰ ਕਿਸੇ ਵੀ ਹਾਲਤ ਵਿਚ ਬੰਦ ਨਹੀਂ ਹੋਣ ਦਵਾਗੇ। ਮੁੱਖ ਮੰਤਰੀ ਨੇ ਕਿਹਾ ਕਿ ਆਈ ਐਸ ਆਈ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਪੰਜਾਬ ਵਿੱਚ 35000 ਲੋਕਾਂ ਦਾ ਖੂਨ ਵਹਿਆ ਹੈ । ਪ੍ਰਕਾਸ਼ ਸਿੰਘ ਬਾਦਲ ਜਾਣਦੇ ਹਨ।

Leave a Reply