Punjab
18 ਨਵੰਬਰ ਤੋਂ ਖੁੱਲ੍ਹੇਗਾ ਕਰਤਾਰਪੁਰ ਕੋਰੀਡੋਰ, ਕੱਲ੍ਹ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ 18 ਨਵੰਬਰ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਜਾ ਰਿਹਾ ਹੈ ਅਤੇ 250 ਸ਼ਰਧਾਲੂਆਂ ਦਾ ਜੱਥਾ ਜਾਵੇਗਾ ਭਾਜਪਾ ਦੇ ਵਫਦ ਨੇ ਪਿਛਲੇ ਦਿਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ ਕੱਲ੍ਹ 17 ਨਵੰਬਰ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ