ਚੋਣ ਕਮਿਸ਼ਨ ਵਲੋਂ ਕਾਂਗਰਸ ਦੇ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਨੋਟਿਸ ਜਾਰੀ

Punjab REGIONAL
By Admin

ਚੋਣ ਕਮਿਸ਼ਨ ਵਲੋਂ ਕਾਂਗਰਸ ਦੇ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਕਾਲੀ ਦਲ ਦੋਸ਼ ਲਾਇਆ ਸੀ ਕਿ ਜੀਰਾ ਚੋਣ ਜਾਬਤੇ ਦਾ ਉਲੰਘਣ ਕਰਨ ਕਰ ਰਹੇ ਹਨ ਤੇ ਚੋਣ ਪ੍ਰਚਾਰ ਖਤਮ ਹੋਣ ਦੇ ਬਾਵਜੂਦ ਮੁਲਾਂਪੁਰ ਦਾਖਾ ਵਿਚ ਪ੍ਰਚਾਰ ਕਰ ਰਹੇ ਹਨ ਜੀਰਾ ਨੇ ਕਿਹਾ ਕਿ ਮੈਂ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਚਲਾ ਗਿਆ ਸੀ ਮੈਂ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਕਰ ਰਿਹਾ ਹਾਂ

Leave a Reply