Punjab

ਚੋਣ ਕਮਿਸ਼ਨ ਭਾਰਤ ਵਲੋਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਮਲੇਰਕੋਟਲਾ ਪਵਨਜੀਤ ਦਾ ਤਬਾਦਲਾ : ਸੀ.ਈ.ਉ. ਡਾ. ਰਾਜੂ

 ਮਨਦੀਪ ਸਿੰਘ ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ
ਚੰਡੀਗੜ੍ਹ, 12 ਫਰਵਰੀ:
ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਮਲੇਰਕੋਟਲਾ ਪਵਨਜੀਤ ਦਾ ਤਬਾਦਲਾ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ  ਦੱਸਿਆ ਕਿ ਮਨਦੀਪ ਸਿੰਘ (56/ਪੀ.ਆਰ.) ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ।
ECI TRANSFERS DSP MALERKOTLA: CEO DR RAJU
Chandigarh, February 12:
Chief Electoral Officer (CEO) Punjab Dr S Karuna Raju on Saturday said that Election Commission of India (ECI) has transferred Deputy Superintendent of Police (DSP) Malerkotla Pawanjit.
He said that the Commission has appointed Mandeep Singh (56/PR) as new DSP Malerkotla in place of DSP Pawanjit.

Related Articles

Leave a Reply

Your email address will not be published. Required fields are marked *

Back to top button
error: Sorry Content is protected !!