Punjab

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਪਰਕਾਸ਼ ਸਿੰਘ ਬਾਦਲ ਦੇ ਸੰਸਕਾਰ ਚ ਹੋਣਗੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਆਸਤ ਦੇ ਬਾਬਾ ਬੋਹੜ ਪਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਮੌਕੇ ਸ਼ਾਮਿਲ ਹੋਣਗੇ। ਦੱਸਣਯੋਗ ਹੈ ਪਰਕਾਸ਼ ਸਿੰਘ ਬਾਦਲ ਦਾ ਸੰਸਕਾਰ ਕੱਲ੍ਹ ਲੰਬੀ ਵਿਖੇ ਦੁਪਹਿਰ 1 ਵਜੇ ਹੋਵੇਗਾ।

Related Articles

Back to top button
error: Sorry Content is protected !!