Punjab

ਬਰਗਾੜੀ, ਬੇਅਦਬੀ ਸਮੇਤ ਬੰਬ ਧਮਾਕਿਆਂ ਅਤੇ ਗੈਂਗਸਟਰਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ: ਰਾਜਪਾਲ

ਬਰਗਾੜੀ, ਬੇਅਦਬੀ ਸਮੇਤ ਬੰਬ ਧਮਾਕਿਆਂ ਅਤੇ ਗੈਂਗਸਟਰਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ: ਰਾਜਪਾਲ

ਪੰਜਾਬ ਦੇ ਰਾਜਪਾਲ ਨੇ ਆਪਣੇ ਭਾਸ਼ਣ ਵਿੱਚ ਕਿਹਾ ਹੈ ਕਿ ਬਰਗਾੜੀ, ਬੇਅਦਬੀ ਸਮੇਤ ਬੰਬ ਧਮਾਕਿਆਂ ਅਤੇ ਗੈਂਗਸਟਰਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਤਾਂ ਜੋ ਮਾਸਟਰ ਮਾਈਂਡ ਸਮੇਤ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾ ਸਕੇ।

ਆਂਗਣਵਾੜੀ ਤੇ ਆਸ਼ਾ ਵਰਕਰਾਂ ਦੀ ਤਨਖਾਹ ਅਤੇ ਪ੍ਰੋਤਸਾਹਨ ਰਾਸ਼ੀ ਦੁਗਣੀ ਕੀਤੀ ਜਵੇਗੀ: ਰਾਜਪਾਲ

ਪੰਜਾਬ ਦੇ ਰਾਜਪਾਲ ਲਾਲ ਪ੍ਰੋਹਿਤ ਨੇ ਆਪਣੇ ਭਾਸ਼ਣ ਵਿੱਚ ਕਿਹਾ ਹੈ ਕਿ ਸਾਡੀ ਸਰਕਾਰ ਆਂਗਣਵਾੜੀ ਤੇ ਆਸ਼ਾ ਵਰਕਰਾਂ ਦੀ ਤਨਖਾਹ ਅਤੇ ਪ੍ਰੋਤਸਾਹਨ ਰਾਸ਼ੀ ਦੁਗਣੀ ਕੀਤੀ ਜਵੇਗੀ ਸਾਡੀ ਸਰਕਾਰ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!