Punjab

ਅਮਿਤ ਸ਼ਾਹ ਨੂੰ ਮਿਲਣ ਲਈ ਪਹੁੰਚੇ ਕੈਪਟਨ ਅਮਰਿੰਦਰ

ਪੰਜਾਬ ਦੀ ਸਿਆਸਤ ਵਿਚ ਉਸ ਸਮੇ ਵੱਡਾ ਧਮਾਕਾ ਹੋ ਗਿਆ ਹੈ ਜਦੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਪਹੁੰਚ ਗਏ ਹੈ ਪਿਛਲੇ ਕਾਫੀ ਦਿਨਾਂ ਤੋਂ ਚੱਲ ਰਿਹਾ ਸੀ ਕਿ ਕੈਪਟਨ ਅਮਰਿੰਦਰ ਭਾਜਪਾ ਵਿਚ ਸ਼ਾਮਿਲ ਹੋਣ ਜਾ ਰਹੇ ਹਨ ਕਾਫੀ ਦਿਨਾਂ ਨੂੰ ਚੱਲ ਰਿਹਾ ਸੀ ਕਿ ਕੈਪਟਨ ਅਮਰਿੰਦਰ ਭਾਜਪਾ ਵਿਚ ਸ਼ਾਮਿਲ ਹੋਣਗੇ ਅਤੇ ਭਾਜਪਾ ਕੈਪਟਨ ਦੇ ਜਰੀਏ ਭਾਜਪਾ ਖੇਤੀ ਕਨੂੰਨ ਵਾਪਸ ਲਾਏਗੀ ਇਹ ਚੱਲ ਰਿਹਾ ਹੈ ਕਿ ਭਾਜਪਾ ਕੈਪਟਨ ਅਮਰਿੰਦਰ ਨੂੰ ਕੇਂਦਰ ਵਿਚ ਮੰਤਰੀ ਬਣਾ ਸਕਦੀ ਹੈ ਸੂਤਰਾਂ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨੂੰ ਖੇਤੀ ਕਨੂੰਨ ਵਾਪਸ ਲੈਣ ਲਈ ਕਿਹਾ ਹੈ

ਭਾਜਪਾ ਵੱਲੋਂ ਕੈਪਟਨ ਅਮਰਿੰਦਰ ਨੂੰ ਵੱਡੀ ਦਿੱਤੀ ਜਾ ਸਕਦੀ ਪੇਸ਼ਕਸ਼ , ਕੈਪਟਨ ਨੂੰ ਕੇਂਦਰ ਸਰਕਾਰ ਵਿੱਚ ਮਿਲੇਗੀ ਵੱਡੀ ਜਿੰਮੇਵਾਰੀ

Related Articles

Leave a Reply

Your email address will not be published. Required fields are marked *

Back to top button
error: Sorry Content is protected !!