ਪੰਜਾਬ ਤੋਂ ਲੋਕ ਸਭਾ ਲਈ ਚੁਣੇ ਗਏ ਨਵੇਂ ਮੈਂਬਰ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ

Punjab REGIONAL
By Admin
ਫੋਟੋ ਕੈਪਸ਼ਨ:- ਪੰਜਾਬ ਤੋਂ ਲੋਕ ਸਭਾ ਲਈ ਚੁਣੇ ਗਏ ਨਵੇਂ ਮੈਂਬਰ (ਖੱਬੇ ਤੋਂ ਸੱਜੇ) ਜਸਬੀਰ ਸਿੰਘ ਡਿੰਪਾ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ, ਪ੍ਰਨੀਤ ਕੌਰ, ਚੌਧਰੀ ਸੰਤੋਖ ਸਿੰਘ, ਮੁਹੰਮਦ ਸਦੀਕ ਅਤੇ ਰਵਨੀਤ ਸਿੰਘ ਬਿੱਟੂ ਨਵੀਂ ਦਿੱਲੀ ਵਿਖੇ ਮੰਗਲਵਾਰ ਨੂੰ 17ਵੀਂ ਲੋਕ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕਣ ਤੋਂ ਬਾਅਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ। ਪੰਜਾਬ ਦੇ ਲੋਕ ਸਭਾ ਮੈਂਬਰਾਂ ਨੇ ਇਸ ਪਲ ਨੂੰ ਪੰਜਾਬ ਅਤੇ ਦੇਸ਼ ਦੇ ਲੋਕਾਂ ਪ੍ਰਤੀ ਦਿ੍ਰੜ ਵਚਨਬੱਧਤਾ ਦੀ ਪੁਸ਼ਟੀ ਦੱਸਿਆ।

Leave a Reply