ਕਰਤਾਰਪੁਰ ਸਾਹਿਬ ਜਾਣ ਲਈ ਮੁਲਾਜ਼ਮਾਂ ਨੂੰ ਐਕਸ ਇੰਡੀਆ ਲੀਵ ਦੀ ਜ਼ਰੂਰਤ ਨਹੀਂ

Punjab
By Admin

 

ਚੰਡੀਗੜ੍ਹ, 8 ਨਵੰਬਰ :

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਐਕਸ ਇੰਡੀਆ ਲੀਵ ਲੈਣ ਦੀ ਜ਼ਰੂਰਤ ਨਹੀਂ ਹੋਵੇਗੀ। ਇਹ ਜਾਣਕਾਰੀ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦਿੱਤੀ।

Leave a Reply