ਪੰਜਾਬ ਸਰਕਾਰ ਨੂੰ ਵੱਡਾ ਝਟਕਾ , ਹਾਈਕੋਰਟ ਵਲੋਂ 15 ਜਨਵਰੀ 2015 ਦਾ ਨੋਟੀਫਿਕੇਸ਼ਨ ਰੱਦ

Punjab
By Admin

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ 15 ਜਨਵਰੀ 2015 ਦਾ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ ਅਤੇ ਹੁਕਮ ਦਿੱਤਾ ਹੈ ਕੇ ਸਾਰੇ ਡਾਕਟਰ , ਚਾਹੇ ਉਹ ਪਟੀਸ਼ਨਰ ਹਨ ਜਾ ਨਹੀਂ , ਪਰਖ ਕਾਲ ਦੇ ਸਮੇ ਦੌਰਾਨ ਪੂਰੀ ਤਨਖਾਹ ਲੈਣ ਦੇ ਹੱਕਦਾਰ ਹੋਣਗੇ ਇਹ ਵੱਡਾ ਫੈਸਲਾ ਡਾਕਟਰ ਵਿਸ਼ਵਦੀਪ ਸਿੰਘ ਬਨਾਮ ਪੰਜਾਬ ਸਰਕਾਰ ਦੇ ਕੇਸ ਵਿਚ ਇਕ ਡਬਲ ਬੈਂਚ ਵਲੋਂ ਸੁਣਾਇਆ ਗਿਆ ਹੈ ਇਸ ਤੋਂ ਪਹਿਲਾ ਹਾਈ ਕੋਰਟ ਨੇ ਪੀ ਐਸ ਪੀ ਸੀ ਐਲ ਦੇ ਕਰਮਚਾਰੀਆਂ ਦੇ ਮਾਮਲੇ ਵਿਚ ਦਿੱਤਾ ਸੀ ਹੁਣ ਡਾਕਟਰ ਦੇ ਮਾਮਲੇ ਵਿਚ ਫੈਸਲਾ ਆਇਆ ਹੈ

Leave a Reply