ਸ੍ਰੀ ਮੁਕਤਸਰ ਸਾਹਿਬ ਜ਼ਿਲਾ’ ‘ਚ14 ਜਨਵਰੀ ਦੀ ਛੁੱਟੀ ਦਾ ਐਲਾਨ

Punjab
By Admin

ਸ੍ਰੀ ਮੁਕਤਸਰ ਸਾਹਿਬ ਜ਼ਿਲ•ੇ ‘ਚ 14 ਜਨਵਰੀ ਦੀ ਛੁੱਟੀ ਦਾ ਐਲਾਨ

ਚੰਡੀਗੜ•, 9 ਜਨਵਰੀ:

ਪੰਜਾਬ ਸਰਕਾਰ ਨੇ 14 ਜਨਵਰੀ, 2019 (ਸੋਮਵਾਰ) ਨੂੰ ਮੇਲਾ ਮਾਘੀ ਦੇ ਸਬੰਧ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ•ੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਜਨਵਰੀ, 2019 (ਸੋਮਵਾਰ) ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ•ੇ ਦੇ ਸਰਕਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ•ਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਮੇਲਾ ਮਾਘੀ ਦੇ ਸਬੰਧ ਵਿੱਚ ਸਿਰਫ਼ ਸ੍ਰੀ ਮੁਕਤਸਰ ਸਾਹਿਬ ਜ਼ਿਲ•ੇ ‘ਚ ਹੀ ਹੋਵੇਗੀ।

ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Leave a Reply