ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕਰਵਾਈ ਸ਼ੁਰੂ

Punjab
By Admin

ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ 2006 ਦੇ ਐਕਟ ਅਧੀਨ ਰੈਗੂਲਰ ਹੋਣ ਵਾਲੇ ਕਰਮਚਾਰੀਆਂ ਦੀ ਜਾਣਕਾਰੀ ਮੰਗ ਲਈ ਹੈ । ਪੰਜਾਬ ਸਰਕਾਰ ਦੇ ਸੂਤਰਾਂ ਦਾ ਕਹਿਣਾ ਹੈ ਕੇ ਸਰਕਾਰ ਜਲਦੀ ਨਵੀ ਭਰਤੀ ਦੀ ਪ੍ਰੀਕਿਰਿਆ ਸ਼ੁਰੂ ਕਰਨ ਜਾ ਰਹੀ ਹੈ। ਇਸ ਲਈ ਸਰਕਾਰ ਨੇ ਵਿਭਾਗਾਂ ਤੋਂ ਖ਼ਾਲੀ ਪੋਸਟਾਂ ਦੀ ਸੂਚੀ ਵੀ ਮੰਗੀ ਜਾ ਰਹੀ ਹੈ।

Leave a Reply