Punjab

ਕੈਪਟਨ ਵਿਰੋਧੀਆਂ ਨੂੰ ਝਟਕਾ, ਹਰੀਸ਼ ਰਾਵਤ ਦਾ ਵੱਡਾ ਬਿਆਨ,2022 ਦੀਆਂ ਵਿਧਾਨ ਸਭਾ ਚੋਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੜੀ ਜਾਵੇਗੀ

ਕੈਪਟਨ ਵਿਰੋਧੀਆਂ ਨੂੰ ਝਟਕਾ, ਹਰੀਸ਼ ਰਾਵਤ ਦਾ ਵੱਡਾ ਬਿਆਨ,2022 ਦੀਆਂ ਵਿਧਾਨ ਸਭਾ ਚੋਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੜੀ ਜਾਵੇਗੀ

ਚੰਡੀਗੜ੍ਹ,25 ਅਗਸਤ() ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਬਿਆਨ ਦਿੱਤਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੀ ਲੜੀਆਂ ਜਾਣਗੀਆਂ । ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ ਕਰਦਿਆਂ ਕਿਹਾ ਕੀ ਕੈਪਟਨ ਵੱਡੇ ਦਿਲ ਵਾਲੇ ਨੇਤਾ ਹਨ ਅਤੇ ਉਹ ਆਪਣੀ ਸੂਝ ਬੂਝ ਨਾਲ ਪੰਜਾਬ ਨੂੰ 2022 ਦੀਆਂ ਚੋਣਾਂ ਵਿੱਚ ਫੇਰ ਤੋਂ ਜਿੱਤ ਦਿਵਾਉਣਗੇ।

Related Articles

Leave a Reply

Your email address will not be published. Required fields are marked *

Back to top button
error: Sorry Content is protected !!