Punjab

ਮੋਹਾਲੀ ਦਾ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਆਪ ਨੇ ਚੋਣ ਮੈਦਾਨ ਵਿਚ ਉਤਾਰਿਆ

ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਦੇ ਚੋਣ ਮੈਦਾਨ ਵਿਚ ਆਉਂਣ ਨਾਲ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਮੁਕਾਬਲਾ ਫਸਵਾ ਹੋ ਗਿਆ ਹੈ ਕੁਲਵੰਤ ਵਿਚ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਟੱਕਰ ਦੇਣ ਵਿਚ ਪੂਰੀ ਤਰ੍ਹਾਂ ਸਮਰੱਥ ਹਨ ਖੁਸ਼ ਮਿਜਾਜ ਸੁਭਾਅ ਦੇ ਮਾਲਕ ਕੁਲਵੰਤ ਸਿੰਘ ਆਪਣਾ ਵੱਖਰਾ ਅਧਾਰ ਰੱਖਦੇ ਹਨ
ਕੁਲਵੰਤ ਸਿੰਘ ਜਿਸ ਸਮੇ ਮੋਹਾਲੀ ਦੇ ਮੇਅਰ ਰਹੇ ਤਾਂ ਮੋਹਾਲੀ ਦਾ ਸਰਬਪੱਖੀ ਵਿਕਾਸ ਹੋਇਆ ਹੈ ਕੁਲਵੰਤ ਸਿੰਘ੍ਹ ਨੂੰ ਮੈਦਾਨ ਵਿਚ ਉਤਾਰ ਕੇ ਆਪ ਨੇ ਮਜਬੂਤ ਉਮੀਦਵਾਰ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਉਤਾਰ ਦਿੱਤਾ ਹੈ ਜੋ ਵਿਰੋਧੀਆਂ ਨੂੰ ਟੱਕਰ ਦੇਣ ਵਿਚ ਪੂਰੀ ਤਰ੍ਹਾਂ ਸਮਰੱਥ ਹੈ 

 

 

 

Related Articles

Leave a Reply

Your email address will not be published. Required fields are marked *

Back to top button
error: Sorry Content is protected !!