Punjab

ਕਾਂਗਰਸ ਨੂੰ ਸੁਨੀਲ ਜਾਖੜ ਨੂੰ ਗਵਾਉਣਾ ਨਹੀਂ ਚਾਹੀਦਾ : ਨਵਜੋਤ ਸਿੱਧੂ

ਸੁਨੀਲ ਜਾਖੜ ਵਲੋਂ ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਸਿੱਧੂ ਨੇ ਕਿਹਾ ਕਿ ਕਾਂਗਰਸ ਨੂੰ ਸੁਨੀਲ ਜਾਖੜ ਨੂੰ ਗਵਾਉਣਾ ਨਹੀਂ ਚਾਹੀਦਾ ਤੇ ਇਹ ਵੀ ਕਿਹਾ ਕਿ ਸੁਨੀਲ ਜਾਖੜ ਬੇਸ਼ਕੀਮਤੀ ਆਗੂ ਨੇ। ਤੇ ਨਾਲ ਹੀ ਸਿੱਧੂ ਨੇ ਗੱਲਬਾਤ ਨਾਲ ਹੱਲ ਕੱਢਣ ਦੀ ਸਲਾਹ ਦਿੱਤੀ।

ਇਸ ਤੋਂ ਪਹਿਲਾ ਸੁਨੀਲ ਜਾਖੜ ਨੇ ਪਾਰਟੀ ਛੱਡਣ ਤੋਂ ਪਹਿਲਾ ਆਪਣੇ ਭਾਸਣ ਵਿਚ ਕਿਹਾ ਸੀ ਕਿ ਕਾਂਗਰਸ ਹਾਈਕਮਾਂਡ ਨੂੰ ਸਿੱਧੂ ਦੇ ਖਿਲਾਫ ਕਾਰਵਾਈ ਨਹੀਂ ਕਰਨੀ ਚਾਹੀਦੀ ਹੈ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!