ਸੁਖਬੀਰ ਬਾਦਲ ਖਿਲਾਫ ਬਗਾਵਤ ਕਰਨ ਵਾਲੇ ਟਕਸਾਲੀ ਨੇਤਾ ਸੇਵਾ ਸਿੰਘ ਸੇਖਵਾ ਨੂੰ ਪਾਰਟੀ ਵਿੱਚੋ ਕੱਢਿਆ

Punjab
By Admin

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਤੇ ਸਵਾਲ ਖੜੇ ਕਰਨ ਵਾਲੇ ਟਕਸਾਲੀ ਅਕਾਲੀ ਨੇਤਾ ਸੇਵਾ ਸਿੰਘ ਸੇਖਵਾ ਨੂੰ ਅਕਾਲੀ ਦਲ ਨੇ ਪਾਰਟੀ ਵਿੱਚੋ ਕੱਢ ਦਿੱਤਾ ਹੈ ਇਸ ਨਾਲ ਅਕਾਲੀ ਦਲ ਨੇ ਸੁਖਬੀਰ ਬਾਦਲ ਦੇ ਖਿਲਾਫ ਬਗਾਵਤ ਕਰਨ ਵਾਲਿਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਡਾ ਦਲਜੀਤ ਸਿੰਘ ਚੀਮਾ ਨੇ ਜਾਰੀ ਬਿਆਨ ਵਿਚ ਕਿਹਾ ਹੈ ਪਾਰਟੀ ਵਿਰੋਧੀ ਨੀਤੀਆਂ ਦੇ ਚਲਦੇ ਸੇਖਵਾ ਦੀ ਮੁਢਲੀ ਮੈਂਬਰਸ਼ਿਪ ਨੂੰ ਰੱਦ ਕਰ ਦਿੱਤਾ ਗਿਆ ਹੈ

Leave a Reply