Punjab

ਅਰਵਿੰਦ ਕੇਜਰੀਵਾਲ ਕੱਲ੍ਹ ਆਉਂਣਗੇ ਚੰਡੀਗੜ੍ਹ , ਕੇਜਰੀਵਾਲ ਨੇ ਕੀਤਾ ਟਵੀਟ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕੱਲ੍ਹ ਚੰਡੀਗੜ੍ਹ ਆ ਰਹੇ ਹਨ । ਕੇਜਰੀਵਾਲ ਨੇ ਇਹ ਜਾਣਕਾਰੀ
ਕੇਜਰੀਵਾਲ ਨੇ ਟਵੀਟ ਕਰਕੇ ਦਿੱਤੀ ਹੈ । ਕੇਜਰੀਵਾਲ ਨੇ ਕਿਹਾ ਹੈ ਕਿ ਇੰਨੀ ਮਹਿੰਗਾਈ ਵਿੱਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ । ਦਿੱਲੀ ਵਿੱਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ । ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿੱਚ ਵੀ ਆਪ ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ। ਕੱਲ੍ਹ ਚੰਡੀਗੜ੍ਹ ਵਿਖੇ ਮਿਲਦੇ ਹਾਂ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!