Punjab

ਰਣਜੀਤ ਸਿੰਘ ਬ੍ਰਹਮਪੁਰਾ ਦੀ ਹੋਵੇਗੀ ਘਰ ਵਾਪਸੀ, ਅੱਜ ਹੋਣਗੇ ਅਕਾਲੀ ਦਲ ਵਿੱਚ ਸ਼ਾਮਿਲ

ਰਣਜੀਤ ਸਿੰਘ ਬ੍ਰਹਮਪੁਰਾ ਦੀ ਹੋਵੇਗੀ ਘਰ ਵਾਪਸੀ, ਅੱਜ ਹੋਣਗੇ ਅਕਾਲੀ ਦਲ ਵਿੱਚ ਸ਼ਾਮਿਲ
ਅਕਾਲੀ ਦਲ ਤੋ ਵੱਖ ਹੋਏ ਰਣਜੀਤ ਸਿੰਘ ਬ੍ਰਹਮਪੁਰਾ ਅਪਣੀ ਘਰ ਵਾਪਸੀ ਕਰਨ ਜਾ ਰਹੇ ਹਨ। ਬ੍ਰਹਮਪੁਰਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਅਕਾਲੀ ਦਲ ਵਿੱਚ ਸ਼ਾਮਿਲ ਕਰਾਉਣਗੇ। ਬ੍ਰਹਮਪੁਰਾ ਨੇ ਸੁਖਦੇਵ ਸਿੰਘ ਢੀਂਡਸਾ ਨੇ ਮਿਲ ਕੇ ਅਕਾਲੀ ਦਲ ਸੰਯੁਕਤ ਬਣਾਇਆ ਸੀ। ਅਤੇ ਸੁਖਬੀਰ ਬਾਦਲ ਤੇ ਸਵਾਲ ਖੜ੍ਹੇ ਕੀਤੇ ਸਨ।

Related Articles

Leave a Reply

Your email address will not be published. Required fields are marked *

Back to top button
error: Sorry Content is protected !!