ਜੰਜ਼ੀਰਾਂ ਨਾਲ ਜਕੜ ਕੇ ਭਾਰਤੀਆਂ ਨੂੰ ਉਨ੍ਹਾਂ ਦੀ ਮਾਤ-ਭੂਮੀ ‘ਤੇ ਭੇਜ ਕੇ ਟਰੰਪ ਨੇ ਮੋਦੀ ਨੂੰ ਵਾਪਸੀ ਦਾ ਤੋਹਫ਼ਾ ਦਿੱਤਾ

ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ...