Punjab

ਪੰਜਾਬ ਦੇ ਰਾਜਪਾਲ ਨੇ ਡਾ. ਮਨਪ੍ਰੀਤ ਛਤਵਾਲ ਤੇ ਜਸਕਿਰਨ ਸਿੰਘ,  ਨੂੰ ਪੀ.ਪੀ.ਐਸ.ਸੀ. ਦੇ ਮੈਂਬਰਾਂ ਵਜੋਂ ਸਹੁੰ ਚੁਕਾਈ 

ਚੰਡੀਗੜ, 4 ਮਈ:
ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ  ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਇੱਕ ਆਨਲਾਈਨ ਸਮਾਰੋਹ ਵਿੱਚ  ਜਸਕਿਰਨ ਸਿੰਘ, ਆਈ.ਏ.ਐੱਸ. (ਸੇਵਾ ਮੁਕਤ) ਅਤੇ ਡਾ. ਮਨਪ੍ਰੀਤ ਛਤਵਾਲ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰਾਂ ਵਜੋਂ ਸਹੁੰ ਚੁਕਾਈ।
ਇਸ ਤੋਂ ਪਹਿਲਾਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਹੁੰ ਚੁੱਕ ਸਮਾਗਮ ਸ਼ੁਰੂ ਕਰਨ ਲਈ ਰਾਜਪਾਲ ਤੋਂ ਆਗਿਆ ਮੰਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਪਣੇ ਦਫਤਰ ਤੋਂ ਇਸ ਆਨਲਾਈਨ ਸਮਾਰੋਹ ਵਿੱਚ ਸ਼ਾਮਲ ਹੋਏ।

Related Articles

Leave a Reply

Your email address will not be published. Required fields are marked *

Back to top button
error: Sorry Content is protected !!