ਤਰਨਤਾਰਨ ਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਸ਼ਾਨਦਾਰ ਜਿੱਤ
ਤਰਨਤਾਰਨ ਉਪ ਚੋਣ ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਸ਼ਾਨਦਾਰ ਜਿੱਤ ਹਾਸਲ ਕਰ ਲਈ ਹੈ । ਸੰਧੂ ਨੇ ਅਕਾਲੀ ਉਮੀਦਵਾਰ ਸੁਖਵਿੰਦਰ ਕੌਰ ਨੂੰ 12091 ਵੋਟਾਂ ਨਾਲ ਹਰਾ ਦਿੱਤਾ ਹੈ । ਸੰਧੂ ਨੂੰ 42649 ਵੋਟਾਂ ਮਿਲਿਆ ਹਨ ਜਦੋ ਕੇ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਨੂੰ 30558 ਵੋਟਾਂ ਮਿਲਿਆ ਹਨ । ਵਾਰਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਖਾਲਸਾ ਨੂੰ 19620 ਮਿਲਿਆ ਹਨ ਜੋ ਕੇ ਤੀਜੇ ਨੰਬਰ ਤੇ ਰਹੇ ਹਨ । ਚੋਥੇ ਨੰਬਰ ਤੇ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਰਹੇ ਹਨ ਜਿਸ ਨੂੰ 15078 ਵੋਟਾਂ ਮਿਲਿਆ ਹਨ । ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ 6239 ਵੋਟਾਂ ਮਿਲਿਆ ਹਨ ।


