Punjab
ਕੇਂਦਰ ਵੱਲੋਂ 3 ਕਾਲ਼ੇ ਖੇਤੀ ਕਾਨੂੰਨ ਰੱਦ ਨਾ ਕੀਤੇ ਜਾਣ ਦੇ ਰੋਸ ਵਜੋ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗੁਵਾਈ ਚ’ ਕਾਲਾ ਝੰਡਾ ਫਹਿਰਾਇਆ ਗਿਆ
ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਵੀ ਕੇਂਦਰ ਵੱਲੋਂ 3 ਕਾਲ਼ੇ ਖੇਤੀ ਕਾਨੂੰਨ ਰੱਦ ਨਾ ਕੀਤੇ ਜਾਣ ਦੇ ਰੋਸ ਵਜੋ ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗੁਵਾਈ ਚ’ ਕਾਲਾ ਝੰਡਾ ਫਹਿਰਾਇਆ ਗਿਆ। ਇਸ ਮੌਕੇ ਤੇ ਸੀਨੀਅਰ ਮੀਤ ਪ੍ਰਧਾਨ ਡਾ ਦਲਜੀਤ ਸਿੰਘ ਚੀਮਾ, ਯੂਥ ਵਿੰਗ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ, ਪਾਰਟੀ ਸਪੋਕਸਮੇਨ ਚਰਨਜੀਤ ਸਿੰਘ ਬਰਾੜ ਅਤੇ ਹਰਦੀਪ ਸਿੰਘ ਬੁਟੇਰਲਾ ਵੀ ਮੋਜੂਦ ਸਨ।