Punjab
ਤਿੰਨ ਮੈਂਬਰੀ ਕਮੇਟੀ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ
ਪੰਜਾਬ ਕਾਂਗਰਸ ਅੰਦਰ ਪੈਦਾ ਹੋਏ ਕਾਟੋ ਕਲੇਸ਼ ਨੂੰ ਖਤਮ ਕਰਨ ਲਈ ਤਿੰਨ ਮੈਂਬਰੀ ਕਮੇਟੀ ਵਲੋਂ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ ਅਤੇ ਰਾਹੁਲ ਗਾਂਧੀ ਨੂੰ ਫੀਡ ਦੇ ਦਿਤੀ ਹੈ ਇਕ ਗੱਲ ਤਾਂ ਸਾਫ ਹੋ ਗਈ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅਗਲਾ ਵਿਧਾਨ ਸਭਾ ਦਾ ਚੋਣ ਲੜਿਆ ਜਾਵੇਗਾ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲ ਸਕਦਾ ਹੈ ਤੇ ਕਾਂਗਰਸ ਹਾਈਕਮਾਂਡ ਪ੍ਰਧਾਨ ਲਈ ਕੋਈ ਨਵਾਂ ਚੇਹਰਾ ਅੱਗੇ ਲਿਆ ਸਕਦੀ ਹੈ ਇਸ ਤੋਂ ਇਲਾਵਾ ਪ੍ਰਗਟ ਸਿੰਘ ਦੇ ਖਿਲਾਫ ਕਾਂਗਰਸ ਕਾਰਵਾਈ ਕਰ ਸਕਦੀ ਹੈ ?
ਸੂਤਰਾਂ ਦਾ ਕਹਿਣਾ ਹੈ ਕਿ ਹਾਈਕਮਾਂਡ ਕੈਪਟਨ ਅਮਰਿੰਦਰ ਸਿੰਘ ਨੂੰ ਨਾਰਾਜ ਨਹੀਂ ਕਰ ਸਕਦਾ ਹੈ ਕੈਪਟਨ ਅਮਰਿੰਦਰ ਸਿੰਘ ਅੱਜ ਵੀ ਮਜਬੂਤ ਹਨ