Punjab

ਪੰਜਾਬ ਸਰਕਾਰ ਵਲੋਂ 6 ਵੇ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ , ਨੋਟੀਫਿਕੇਟੇਸ਼ਨ ਜਾਰੀ, ਮੰਤਰੀਆਂ ਤੇ ਅਫਸਰਾਂ ਦੀ ਕਮੇਟੀ ਧਰੀ ਧਰਾਈ ਰਹਿ ਗਈ

6 ਵੇ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਪੰਜਾਬ ਭਰ ਵਿਚ ਕਰਮਚਾਰੀਆਂ ਦੇ ਵਿਰੋਧ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਮੰਤਰੀਆਂ ਤੇ ਅਫਸਰਾਂ ਦੀ ਕਮੇਟੀ ਬਣਾਈ ਗਈ ਤਾਂ ਜੋ ਕਰਮਚਾਰੀਆਂ ਨੂੰ ਕੋਈ ਇਤਰਾਜ ਹੈ ਉਸ ਨੂੰ ਦੂਰ ਕੀਤਾ ਜਾ ਸਕੇ ਦੂਜੇ ਪਾਸੇ ਵਿੱਤ ਵਿਭਾਗ ਨੇ 6 ਵੇ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਦੇ ਹੋਏ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ

ਪੰਜਾਬ ਮੰਤਰੀ ਵਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਇਸ ਦੇ ਵਿਰੋਧ ਵਿਚ ਕਰਮਚਾਰੀਆ ਨੇ ਕੰਮ ਕਾਜ ਠੱਪ ਕਰ ਦਿੱਤਾ ਸੀ ਤੇ ਕਰਮਚਾਰੀ ਹੜਤਾਲ ਤੇ ਚਲੇ ਗਈ ਸਨ ਜਿਸ ਤੋਂ ਘਬਰਾ ਕੇ ਸਰਕਾਰ ਨੇ ਕਮੇਟੀਆ ਦਾ ਗਠਨ ਕਰ ਦਿੱਤਾ ਸੀ ਪਰ ਇਸ ਤੋਂ ਪਹਿਲਾ ਕਮੇਟੀ ਕਰਮਚਾਰੀਆ ਦੇ ਇਤਰਾਜ ਦਾ ਹੱਲ ਕੱਢਣ ਤੋਂ ਪਹਿਲਾ  ਵਿੱਤ ਵਿਭਾਗ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ

Related Articles

Leave a Reply

Your email address will not be published. Required fields are marked *

Back to top button
error: Sorry Content is protected !!